Advertisment

ਮਸ਼ਹੂਰ ਪੰਜਾਬੀ ਗਾਇਕ ਸਰਬਜੀਤ ਚੀਮਾ ਦੀ ਮਾਤਾ ਜੀ ਦਾ ਹੋਇਆ ਦਿਹਾਂਤ

author-image
By Gourav Kochhar
New Update
ਮਸ਼ਹੂਰ ਪੰਜਾਬੀ ਗਾਇਕ ਸਰਬਜੀਤ ਚੀਮਾ ਦੀ ਮਾਤਾ ਜੀ ਦਾ ਹੋਇਆ ਦਿਹਾਂਤ
Advertisment

ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਦੀ ਸਤਿਕਾਰਯੋਗ ਮਾਤਾ ਹਰਭਜਨ ਕੋਰ ਡੈਲਟਾ (ਕੈਨੇਡਾ ) ਵਿਖੇ 83 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਮਾਤਾ ਜੀ ਦਾ ਅੰਤਿਮ ਸੰਸਕਾਰ 25 ਫਰਵਰੀ ਦਿਨ ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ 'Five River Funeral Home 7410 Hopcott Rd Delta BC Canada' ਵਿਖੇ ਹੋਵੇਗਾ। ਸੰਸਕਾਰ ਦੀ ਸਮਾਪਤੀ ਤੋਂ ਬਾਆਦ ਵਿਰਾਗ ਮਈ ਕੀਰਤਨ ਅਤੇ ਅੰਤਿਮ ਅਰਦਾਸ ਗੁਰੂ ਨਾਨਕ ਸਿੱਖ ਟੈਂਪਲ ਸਰੀ ਡੈਲਟਾ (120 St and 72 1ve ) ਵਿਖੇ ਹੋਵੇਗੀ।

Advertisment

Stay updated with the latest news headlines.

Follow us:
Advertisment
Advertisment
Latest Stories
Advertisment