Advertisment

ਪੀਟੀਸੀ ਪੰਜਾਬੀ ’ਤੇ ਦੇਖੋ ‘ਵਾਇਸ ਆਫ਼ ਪੰਜਾਬ ਸੀਜ਼ਨ-10’ ਦਾ ਮੈਗਾ ਆਡੀਸ਼ਨ

author-image
By Rupinder Kaler
New Update
ਪੀਟੀਸੀ ਪੰਜਾਬੀ ’ਤੇ ਦੇਖੋ ‘ਵਾਇਸ ਆਫ਼ ਪੰਜਾਬ ਸੀਜ਼ਨ-10’ ਦਾ ਮੈਗਾ ਆਡੀਸ਼ਨ
Advertisment
‘ਵਾਇਸ ਆਫ਼ ਪੰਜਾਬ ਸੀਜ਼ਨ-10’ ਲਈ ਪੰਜਾਬ ਦੇ ਛੇ ਸ਼ਹਿਰਾਂ ਵਿੱਚ ਆਡੀਸ਼ਨ ਰੱਖੇ ਗਏ ਸਨ । ਇਹਨਾਂ ਆਡੀਸ਼ਨਾਂ ਦੌਰਾਨ ਹਜ਼ਾਰਾਂ ਮੁੰਡੇ ਕੁੜੀਆਂ ਵਿੱਚੋਂ ਕੁਝ ਖ਼ਾਸ ਹੀਰਿਆਂ ਦੀ ਹੀ ਚੋਣ ਕੀਤੀ ਗਈ ਹੈ । ਪਰ ਇਹਨਾਂ ਚੁਣੇ ਗਏ ਪ੍ਰਤੀਭਾਗੀਆਂ ਨੂੰ ਪਾਰ ਕਰਨੀ ਪਵੇਗੀ ਮੈਗਾ ਆਡੀਸ਼ਨ ਦੀ ਚੁਣੌਤੀ । ਇਸ ਚੁਣੌਤੀ ਨੂੰ ਪਾਰ ਕਰਕੇ ਹੀ ਇਹ ਪ੍ਰਤੀਭਾਗੀ ‘ਵਾਇਸ ਆਫ਼ ਪੰਜਾਬ ਸੀਜ਼ਨ-10’ ਦੇ ਅਗਲੇ ਮੁਕਾਬਲੇ ਵਿੱਚ ਜਾ ਸਕਣਗੇ । publive-image ਮੈਗਾ ਆਡੀਸ਼ਨ ਵਿੱਚ ਜੰਮੂ ਦੀ ਰਹਿਣ ਵਾਲੀ ਵਿਸ਼ਾਲੀ ਤੇ ਉਸ ਵਰਗੇ ਹੋਰ ਕਈ ਪ੍ਰਤੀਭਾਗੀ ਸ਼ਾਮਿਲ ਹੋਏ ਹਨ । ਵਿਸ਼ਾਲੀ ਦੀ ਆਵਾਜ਼ ਹਰ ਇੱਕ ਦੇ ਦਿਲ ਨੂੰ ਛੂਹ ਲੈਂਦੀ ਹੈ ਪਰ ਦੇਖਣਾ ਇਹ ਹੋਵੇਗਾ ਕਿ ਵਿਸ਼ਾਲੀ ਮੈਗਾ ਆਡੀਸ਼ਨ ਦੀ ਚੁਣੌਤੀ ਨੂੰ ਪਾਰ ਕਰ ਪਾਉਂਦੀ ਹੈ ,ਇਹ ਜਾਨਣ ਲਈ ਦੇਖਦੇ ਰਹੋ ‘ਵਾਇਸ ਆਫ਼ ਪੰਜਾਬ ਸੀਜ਼ਨ-10’ ਰਾਤ 6.45 ਵਜੇ ਸੋਮਵਾਰ ਤੋਂ ਵੀਰਵਾਰ ਤੱਕ ਸਿਰਫ਼ ਪੀਟੀਸੀ ਪੰਜਾਬੀ ’ਤੇ । ‘ਵਾਇਸ ਆਫ਼ ਪੰਜਾਬ ਸੀਜ਼ਨ-10’ ਦਾ ਹਰ ਐਪੀਸੋਡ ਤੁਸੀਂ ‘ਪੀਟੀਸੀ ਪਲੇਅ’ ਐਪ ’ਤੇ ਵੀ ਦੇਖ ਸਕਦੇ ਹੋ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment