Advertisment

ਯੋ ਯੋ ਹਨੀ ਸਿੰਘ ਤੇ ਨੇਹਾ ਕੱਕੜ ਦਾ ਨਵਾਂ ਗੀਤ "Saiyaan Ji" ਹੋਇਆ ਰਿਲੀਜ਼, ਬਾਲੀਵੁੱਡ ਐਕਟਰੈੱਸ ਨੁਸਰਤ ਭਰੂਚਾ ਨੇ ਲਗਾਇਆ ਆਪਣੀ ਦਿਲਕਸ਼ ਅਦਾਵਾਂ ਦਾ ਤੜਕਾ, ਦੇਖੋ ਵੀਡੀਓ

author-image
By Lajwinder kaur
New Update
ਯੋ ਯੋ ਹਨੀ ਸਿੰਘ ਤੇ ਨੇਹਾ ਕੱਕੜ ਦਾ ਨਵਾਂ ਗੀਤ "Saiyaan Ji" ਹੋਇਆ ਰਿਲੀਜ਼, ਬਾਲੀਵੁੱਡ ਐਕਟਰੈੱਸ ਨੁਸਰਤ ਭਰੂਚਾ ਨੇ ਲਗਾਇਆ ਆਪਣੀ ਦਿਲਕਸ਼ ਅਦਾਵਾਂ ਦਾ ਤੜਕਾ, ਦੇਖੋ ਵੀਡੀਓ
Advertisment
ਪੰਜਾਬੀ ਰੈਪਰ, ਗਾਇਕ ਤੇ ਮਿਊਜ਼ਿਕ ਡਾਇਰੈਕਟਰ ਯੋ ਯੋ ਹਨੀ ਸਿੰਘ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ
Advertisment
"Saiyaan Ji" ਟਾਈਟਲ ਹੇਠ ਬੀਟ ਸੌਂਗ ਲੈ ਕੇ ਆਏ ਨੇ । ਜਿਸ ਨੂੰ ਯੋ ਯੋ ਹਨੀ ਸਿੰਘ ਤੇ ਨੇਹਾ ਕੱਕੜ ਨੇ ਮਿਲਕੇ ਗਾਇਆ ਹੈ । yo yo honey singh and neha kakkar ਹੋਰ ਪੜ੍ਹੋ : ਗੌਹਰ ਖ਼ਾਨ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਪਤੀ ਜੈਦ ਦਰਬਾਰ ਲਈ ਪਾਈ ਪਿਆਰੀ ਜਿਹੀ ਪੋਸਟ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ ਗਾਣੇ ਦੇ ਵੀਡੀਓ ‘ਚ ਬਾਲੀਵੁੱਡ ਐਕਟਰੈੱਸ ਨੁਸਰਤ ਭਰੂਚਾ (Nushrratt Bharuccha)ਆਪਣੀ ਦਿਲਕਸ਼ ਅਦਾਵਾਂ ਦਾ ਜਾਦੂ ਬਿਖੇਰਦੀ ਹੋਈ ਦਿਖਾਈ ਦੇ ਰਹੀ ਹੈ। ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Yo Yo Honey Singh, Lil Golu, Hommie Dilliwala ਨੇ ਮਿਲਕੇ ਲਿਖੇ ਨੇ । ਗਾਣੇ ਦਾ ਮਿਊਜ਼ਿਕ ਵੀ ਖੁਦ ਹਨੀ ਸਿੰਘ ਨੇ ਹੀ ਦਿੱਤਾ ਹੈ ।
Advertisment
inside pic of yo yo honey singh pic ਵੀਡੀਓ ‘ਚ ਨੁਸਰਤ ਭਰੂਚਾ ਤੇ ਯੋ ਯੋ ਹਨੀ ਸਿੰਘ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ । Mihir Gulati ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । inside pic of saiyaan ji out now
Advertisment

Stay updated with the latest news headlines.

Follow us:
Advertisment
Advertisment
Latest Stories
Advertisment