10 Breathtaking Pictures Of Golden Temple Shared By Devotees On Instagram

Written by  Karan Nanda   |  March 07th 2019 06:00 PM  |  Updated: March 07th 2019 06:05 PM

10 Breathtaking Pictures Of Golden Temple Shared By Devotees On Instagram

Sri Harmandir Sahib, also known as Golden Temple, is a Gurdwara located in Amritsar. Golden Temple is the most important pilgrimage site of Sikhism. It was founded by the 4th Sikh Guru, Guru Ram Das in 1577. Over lakhs devotees visit the holy shrine every day to seek blessings.

Golden Temple is considered as one of the important holy sites in India where men and women from all religions, caste and all walks of life could come and seek blessings. This is the reason why the Golden Temple, which is located at centre in a sarovar, has four entrances in the North, East, South and West.

The temple is mostly made out of marble but some of its portion gold plated and hence it is known as ‘Golden Temple’.

Undoubtedly, the Golden Temple is one of the most beautiful places in India. Here we are sharing some of the breathtaking images which are shared by the devotees on social media site Instagram using #goldentemple.

View this post on Instagram

ਅੱਜ ਦਾ ਮੁੱਖਵਾਕ ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਅੰਗ 646} ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @dineshvernekar #darbarsahib#harmandirsahib#sridarbarsahib#goldentemple#singh#kaur#punjabivirsa#punjabi#new#sikh#travel#instasikhi#travelgram#sikhiforall#instagram#instatravel#photography#indiatravelgram#travelrealindia#sikhexpo#indianphotography#photographers_of_india#indiaclicks #india#follow4follow#likeforlike#mexposureindia#like4like #phodus#waheguru_ji_ka_khalsa_waheguru_ji_ki_fateh_jio

A post shared by ਹਰਿਮੰਦਰ ਸਾਹਿਬ Golden Temple (@sriamritsarsahib) on

View this post on Instagram

ਅੱਜ ਦਾ ਮੁੱਖਵਾਕ: ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥ {ਅੰਗ 871} ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk

A post shared by ਹਰਿਮੰਦਰ ਸਾਹਿਬ Golden Temple (@dailyhukamnama) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network