Advertisment

ਕਰੀਨਾ ਕਪੂਰ ਖ਼ਾਨ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਸ਼ੇਅਰ ਕੀਤਾ ਨਵਾਂ ਵੀਡੀਓ, ਦੋ ਮਿਲੀਅਨ ਤੋਂ ਵੱਧ ਵਾਰ ਦੇਖਿਆ ਇਹ ਵੀਡੀਓ

author-image
By Lajwinder kaur
New Update
ਕਰੀਨਾ ਕਪੂਰ ਖ਼ਾਨ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਸ਼ੇਅਰ ਕੀਤਾ ਨਵਾਂ ਵੀਡੀਓ, ਦੋ ਮਿਲੀਅਨ ਤੋਂ ਵੱਧ ਵਾਰ ਦੇਖਿਆ ਇਹ ਵੀਡੀਓ
Advertisment
ਬਾਲੀਵੁੱਡ ਐਕਟਰੈੱਸ ਕਰੀਨਾ ਕਪੂਰ ਖ਼ਾਨ ਜੋ ਕਿ ਬਹੁਤ ਜਲਦ ਮਾਂ ਬਣਨ ਵਾਲੀ ਹੈ । ਉਹ ਆਪਣੇ ਦੂਜੇ ਬੱਚੇ ਨੂੰ ਲੈ ਕੇ ਕਾਫੀ ਉਤਸੁਕ ਨੇ । ਜਿਸਦੇ ਚੱਲਦੇ 9 ਮਹੀਨੇ ਪੂਰੇ ਹੋਣ ਤੇ ਇੱਕ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ ।
Advertisment
kareena kapoor image instagram ਹੋਰ ਪੜ੍ਹੋ :ਅਦਾਕਾਰਾ ਮੋਨਾ ਸਿੰਘ ਨੇ ਕੁਝ ਇਸ ਤਰ੍ਹਾਂ ਮਨਾਈ ਮਾਪਿਆ ਦੀ ਵੈਡਿੰਗ ਐਨੀਵਰਸਰੀ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ ਉਨ੍ਹਾਂ ਨੇ ਲਿਖਿਆ ਹੈ- ‘9 ਮਹੀਨੇ ਹੋ ਗਏ ਨੇ ਤੇ ਮੈਂ ਹੋਰ ਜ਼ਿਆਦਾ ਮਜ਼ਬੂਤ ਹੋ ਰਹੀ ਹਾਂ’ । ਵੀਡੀਓ ‘ਚ ਉਹ ਆਪਣਾ ਬੇਬੀ ਬੰਪ ਫਲਾਂਟ ਕਰਦੀ ਹੋਏ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਦੋ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ । ਵੱਡੀ ਗਿਣਤੀ ਚ ਫੈਨਜ਼ ਕਮੈਂਟ ਕਰ ਚੁੱਕੇ ਨੇ। kareena kapoor khan 9 months ਦੱਸ ਦਈਏ ਕਰੀਨਾ ਕਪੂਰ ਤੇ ਸ਼ੈਫ ਅਲੀ ਖ਼ਾਨ ਦਾ ਇਹ ਦੂਜਾ ਬੱਚਾ ਹੈ । ਦੋਵਾਂ ਦਾ ਬੇਟੇ ਤੈਮੂਰ ਬਹੁਤ ਜਲਦ ਵੱਡਾ ਭਰਾ ਬਣਨ ਜਾਵੇਗਾ । ਕਰੀਨਾ ਕਪੂਰ ਖ਼ਾਨ ਨੇ ਪ੍ਰੈਗਨੈਂਸੀ ਦੇ ਦੌਰਾਨ ਹੀ ਆਪਣੀ ਆਉਣ ਵਾਲੀ ਫ਼ਿਲਮ ਲਾਲ ਸਿੰਘ ਚੱਢਾ ਦੀ ਸ਼ੂਟਿੰਗ ਨੂੰ ਪੂਰਾ ਕੀਤਾ ਸੀ ।
Advertisment
saif and kareen kapoor and taimur
Advertisment

Stay updated with the latest news headlines.

Follow us:
Advertisment
Advertisment
Latest Stories
Advertisment