ਕਪਿਲ ਸ਼ਰਮਾ ਦੀ ਧੀ ਅਨਾਇਰਾ ਦਾ ਕਿਊਟ ਵੀਡੀਓ ਆਇਆ ਸਾਹਮਣੇ, ਤੁਰਨਾ ਸਿੱਖ ਰਹੀ ਅਨਾਇਰਾ

written by Shaminder | January 30, 2021

ਕਪਿਲ ਸ਼ਰਮਾ ਦੀ ਧੀ ਅਨਾਇਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਸ ਦੀ ਧੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਆਪਣੇ ਵਾਕਰ ਦੇ ਨਾਲ ਤੁਰਨਾ ਸਿੱਖ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

 Kapil Sharma's wife Ginn i fun with daughter AnayraSharma

ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਧੀ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ । ਜੋ ਕਿ ਦਰਸ਼ਕਾਂ ਨੂੰ ਕਾਫੀ ਪਸੰਦ ਆਈਆਂ ਸਨ । ਦੱਸ ਦਈਏ ਕਿ ਕਪਿਲ ਸ਼ਰਮਾ ਜਲਦ ਹੀ ਦੂਜੀ ਔਲਾਦ ਦੇ ਪਿਤਾ ਬਣਨ ਵਾਲੇ ਹਨ ਅਤੇ ਉਨ੍ਹਾਂ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇਹ ਗੁੱਡ ਨਿਊਜ਼ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਸੀ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

Kapil Sharma’s Daughter ‘Anayra’
ਤੁਹਾਨੂੰ ਦੱਸ ਦਿੰਦੇ ਹਾਂ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਹ ਖ਼ਬਰਾਂ ਆ ਰਹੀਆ ਸਨ ਕਿ ਕਿ ਕਪਿਲ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ ਪਰ ਇਸ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਪਰ ਹੁਣ ਕਪਿਲ ਨੇ ਖ਼ੁਦ  ਪੁਸ਼ਟੀ ਕਰ ਦਿੱਤੀ ਹੈ ।

kapil daughter

ਤੁਹਾਨੂੰ ਦੱਸ ਦਿੰਦੇ ਹਾਂ ਕਿ ਕਪਿਲ ਇਸ ਤੋਂ ਪਹਿਲਾਂ ਇਕ ਬੇਟੀ ਕਪਿਲ ਸ਼ਰਮਾ  ਧੀ ਅਨਾਇਰਾ ਦੇ ਪਿਤਾ ਹਨ।

 

View this post on Instagram

 

A post shared by Viral Bhayani (@viralbhayani)

0 Comments
0

You may also like