ਨਗਰ ਕੀਰਤਨ ਦੇ ਦੌਰਾਨ ਛੋਟੀ ਜਿਹੀ ਬੱਚੀ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਕੀਤਾ ਗੁਣਗਾਣ

written by Shaminder | January 13, 2023 02:34pm

ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਰਹਿੰਦਾ ਹੈ । ਜੋ ਕਿ ਅਕਸਰ ਸੁਰਖੀਆਂ ‘ਚ ਆ ਜਾਂਦਾ ਹੈ । ਹੁਣ ਇੱਕ ਬੱਚੀ ਦਾ ਵੀਡੀਓ (Video Viral) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਹ ਵੀਡੀਓ ਗੁਰੂ ਗੋਬਿੰਦ ਸਿੰਘ ਜੀ (Guru Gobind Singh ji)  ਦੇ  ਪ੍ਰਕਾਸ਼ ਪੁਰਬ  ‘ਤੇ ਕੱਢੇ ਗਏ ਨਗਰ ਕੀਰਤਨ ਦਾ ਹੈ ।

Girl Video image Source : Instagram

ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਅਤੇ ਪਰਵੀਨ ਭਾਰਟਾ ਨੇ ਲੋਹੜੀ ‘ਤੇ ਦਿੱਤੀ ਵਧਾਈ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਗਰ ਕੀਰਤਨ ਦੇ ਦੌਰਾਨ ਇੱਕ ਛੋਟੀ ਜਿਹੀ ਬੱਚੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਣਗਾਣ ਕਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਪ੍ਰਤੀਕਰਮ ਦੇ ਰਹੇ ਹਨ ।

Girl Video Viral Image Source : Instagram

ਹੋਰ ਪੜ੍ਹੋ : ਸ਼ੂਟ ਦੇ ਦੌਰਾਨ ਸ਼ਹਿਨਾਜ਼ ਗਿੱਲ ਦੀ ਨਿਕਲੀਆਂ ਚੀਕਾਂ, ਇਹ ਕੰਮ ਕਰਨ ਦੌਰਾਨ ਆਈਆਂ ਤਰੇਲੀਆਂ, ਵੀਡੀਓ ਹੋ ਰਿਹਾ ਵਾਇਰਲ

ਇਹ ਵੀਡੀਓ ਦਿੱਲੀ ਦੇ ਰਮੇਸ਼ ਨਗਰ ਦਾ ਦੱਸਿਆ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਨਿੱਕੀ ਜਿਹੀ ਬੱਚੀ ਬਹੁਤ ਹੀ ਪਿਆਰ ਦੇ ਨਾਲ ਗੁਰੂ ਸਾਹਿਬ ਦਾ ਗੁਣਗਾਣ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

Video Viral Girl

image Source : Instagramਲੋਕਾਂ ਨੂੰ ਇਹ ਵੀਡੀਓ ਬਹੁਤ ਖੂਬਸੂਰਤ ਸੁਨੇਹਾ ਵੀ ਦੇ ਰਿਹਾ ਹੈ ਕਿ ਆਪਣੇ ਬੱਚਿਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਬਚਪਨ ਤੋਂ ਹੀ ਜੋੜਿਆ ਜਾਵੇ ਤਾਂ ਉਹ ਬੁਰੀਆਂ ਅਲਾਮਤਾਂ ਤੋਂ ਤਾਂ ਬਚੇ ਹੀ ਰਹਿਣਗੇ । ਇਸ ਦੇ ਨਾਲ ਹੀ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜ ਕੇ ਆਪਣਾ ਜੀਵਨ ਵੀ ਸਫਲ ਕਰ ਸਕਣਗੇ ।

 

View this post on Instagram

 

A post shared by PTC Punjabi (@ptcpunjabi)

You may also like