ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਗੀਤ

Written by  Shaminder   |  February 25th 2021 01:12 PM  |  Updated: February 25th 2021 01:12 PM

ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਗੀਤ

ਪੀਟੀਸੀ ਰਿਕਾਰਡਜ਼ ‘ਤੇ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਨਵਾਂ ਗੀਤ ‘ਆ ਗਿਆ ਵਣਜਾਰਾ’ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ ।

sukhpreet

ਹੋਰ ਪੜ੍ਹੋ : ਕੈਂਸਰ ਨਾਲ ਜੂਝ ਰਹੀ ਰਾਖੀ ਸਾਵੰਤ ਦੀ ਮਾਂ, ਤਸਵੀਰ ਕੀਤੀ ਸਾਂਝੀ

sukhpreet

ਇਸ ਗੀਤ ਨੂੰ 26 ਫਰਵਰੀ, ਦਿਨ ਸ਼ੁੱਕਰਵਾਰ ਨੂੰ ਰਿਲੀਜ਼ ਕੀਤਾ ਜਾਵੇਗਾ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਵੇਖਣਾ ਇਹ ਹੋਵੇਗਾ ਕਿ ਗਾਇਕਾ ਸੁਖਪ੍ਰੀਤ ਦੇ ਇਸ ਗਾਣੇ ਨੂੰ ਸਰੋਤਿਆਂ ਦਾ ਕਿੰਨਾ ਕੁ ਪਿਆਰ ਮਿਲਦਾ ਹੈ ।

sukhpreet

ਇਸ ਤੋਂ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੀਆਂ ਆਵਾਜ਼ਾਂ ‘ਚ ਗੀਤ iੋਰਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਿਆਰ ਮਿਲਦਾ ਰਿਹਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network