Trending:
ਅੰਬਰ ਧਾਲੀਵਾਲ ਵਿਦੇਸ਼ ‘ਚ ਇਸ ਤਰ੍ਹਾਂ ਬਿਤਾ ਰਹੀ ਸਮਾਂ, ਤਸਵੀਰਾਂ ਹੋ ਰਹੀਆਂ ਵਾਇਰਲ
ਅੰਬਰ ਧਾਲੀਵਾਲ ਏਨੀਂ ਦਿਨੀਂ ਆਪਣੀ ਜ਼ਿੰਦਗੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਦਿਲਪ੍ਰੀਤ ਢਿੱਲੋਂ ਦੇ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਵਿਦੇਸ਼ ‘ਚ ਹੀ ਸਮਾਂ ਬਿਤਾ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਹੋਰ ਪੜ੍ਹੋ : ਦਾਦੀ ਦੀ ਮੌਤ ਤੋਂ ਬਾਅਦ ਚੰਕੀ ਪਾਂਡੇ ਦੀ ਧੀ ਅਨਨਿਆ ਪਾਂਡੇ ਨੇ ਸਾਂਝੀ ਕੀਤੀ ਭਾਵੁਕ ਪੋਸਟ

ਜਿਸ ‘ਚ ਉਹ ਸਮੁੰਦਰ ਕਿਨਾਰੇ ਵਿਦੇਸ਼ ‘ਚ ਖੂਬ ਇਨਜੁਆਏ ਕਰ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅੰਬਰ ਧਾਲੀਵਾਲ ਨੇ ਦਿਲਪ੍ਰੀਤ ਢਿੱਲੋਂ ਦੇ ਨਾਲ ਵਿਆਹ ਕਰਵਾਇਆ ਹੈ, ਪਰ ਕੁਝ ਸਮਾਂ ਪਹਿਲਾਂ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਖੂਬ ਬਵਾਲ ਹੋਇਆ ਸੀ ।

ਜਿਸ ਤੋਂ ਬਾਅਦ ਦੋਵਾਂ ਨੇ ਆਪੋ ਆਪਣੇ ਪੱਖ ‘ਚ ਸਫਾਈ ਵੀ ਦਿੱਤੀ ਸੀ । ਫ਼ਿਲਹਾਲ ਇਹ ਜੋੜੀ ਇੱਕ ਦੂਜੇ ਤੋਂ ਦੂਰ ਹੋ ਚੁੱਕੀ ਹੈ । ਦਿਲਪ੍ਰੀਤ ਢਿੱਲੋਂ ਆਪਣੇ ਮਿਊਜ਼ਿਕ ਕਰੀਅਰ ‘ਚ ਬਿਜ਼ੀ ਚੱਲ ਰਹੇ ਹਨ ਜਦੋਂਕਿ ਅੰਬਰ ਧਾਲੀਵਾਲ ਵਿਦੇਸ਼ ‘ਚ ਆਪਣਾ ਸਮਾਂ ਬਿਤਾ ਰਹੀ ਹੈ ।
View this post on Instagram