Advertisment

ਅਭਿਸ਼ੇਕ ਬੱਚਨ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਦੀ ਖ਼ਬਰ, ਕੋਰੋਨਾ ਰਿਪੋਰਟ ਆਈ ਨੈਗਟਿਵ

author-image
By Rupinder Kaler
New Update
ਅਭਿਸ਼ੇਕ ਬੱਚਨ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਦੀ ਖ਼ਬਰ, ਕੋਰੋਨਾ ਰਿਪੋਰਟ ਆਈ ਨੈਗਟਿਵ
Advertisment
ਅਮਿਤਾਬ ਬਚਨ ਦੇ ਬੇਟੇ ਅਭਿਸ਼ੇਕ ਬਚਨ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਦੀ ਖ਼ਬਰ ਹੈ, ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਜਿਸ ਦੀ ਜਾਣਕਾਰੀ ਅਭਿਸ਼ੇਕ ਬਚਨ ਨੇ ਖੁਦ ਦਿੱਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ 12 ਜੁਲਾਈ ਨੂੰ ਅਭਿਸ਼ੇਕ ਬਚਨ ਦੀ ਰਿਪੋਰਟ ਪੌਜ਼ੇਟਿਵ ਆਈ ਸੀ। ਸਭ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਮਿਤਾਬ ਬਚਨ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ।
Advertisment
https://www.instagram.com/p/CDn1fvEJZXo/ ਇਸ ਤੋਂ ਬਾਅਦ ਅਭਿਸ਼ੇਕ ਤੇ ਫਿਰ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬਚਨ ਤੇ ਬੇਟੀ ਆਰਾਧਿਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਕੁਝ ਦਿਨ ਪਹਿਲਾਂ ਹੀ ਅਮਿਤਾਬ ਬੱਚਨ ਤੇ ਐਸ਼ਵਰਿਆ ਰਾਏ ਬੱਚਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ । ਸੋ ਹੁਣ ਅਸੀਂ ਕਹਿ ਸਕਦੇ ਹਾਂ ਕਿ ਬੱਚਨ ਪਰਿਵਾਰ ਨੇ ਕੋਰੋਨਾ ਦੀ ਜੰਗ ਜਿੱਤ ਲਈ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਅਮਿਤਾਬ ਬੱਚਨ ਤੇ ਉਹਨਾਂ ਦੇ ਪਰਿਵਾਰ ਦੀ ਸਿਹਤਯਾਬੀ ਲਈ ਸੋਸ਼ਲ ਮੀਡੀਆ ਤੇ ਦੁਆਵਾਂ ਦਾ ਦੌਰ ਜਾਰੀ ਸੀ । https://twitter.com/juniorbachchan/status/1292023069418983425 https://www.instagram.com/p/CCh2w_oJJdk/
Advertisment

Stay updated with the latest news headlines.

Follow us:
Advertisment
Advertisment
Latest Stories
Advertisment