ਅਦਾਕਾਰ ਅਭਿਸ਼ੇਕ ਮਲਿਕ ਅਤੇ ਸੁਹਾਨੀ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰ ਅਭਿਸ਼ੇਕ ਮਲਿਕ ਅਤੇ ਸੁਹਾਨੀ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ
ਅਭਿਸ਼ੇਕ ਮਲਿਕ (Abhishek Malik) ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਭਿਸ਼ੇਕ ਮਲਿਕ ਲਾੜੇ ਦੇ ਲਿਬਾਸ ‘ਚ ਸੱਜੇ ਹੋਏ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਨੇ । ਅਦਾਕਾਰ ਨੇ ‘ਯੇ ਹੈਂ ਮੋਹਬਤੇਂ’ ਫੇਮ ਅਦਾਕਾਰ ਅਭਿਸ਼ੇਕ ਮਲਿਕ ਨੇ ਆਪਣੀ ਗਰਲ ਫ੍ਰੈਂਡ ਸੁਹਾਨੀ ਚੌਧਰੀ ਦੇ ਨਾਲ ਵਿਆਹ ਕਰਵਾ ਲਿਆ ਹੈ।ਦੋਵਾਂ ਨੇ ੧੮ ਅਕਤੂਬਰ ਨੂੰ ਵਿਆਹ ਕਰਵਾਇਆ ਹੈ ।
image From instagram
ਹੋਰ ਪੜ੍ਹੋ : ਨਵਰਾਜ ਹੰਸ ਪਤਨੀ ਨਾਲ ਆਗਰਾ ‘ਚ ਬਿਤਾ ਰਹੇ ਸਮਾਂ, ਤਾਜ ਮਹਿਲ ਦੀ ਸੈਰ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਆਪਣੇ ਵਿਆਹ ਦੀ ਜਾਣਕਾਰੀ ਦਿੱਤੀ ਹੈ । ਅਭਿਸ਼ੇਕ ਮਲਿਕ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਮਿਸਟਰ ਐਂਡ ਮਿਸਿਜ਼ ਮਲਿਕ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
image From instagram
ਦੱਸ ਦਈਏ ਕਿ ੨੬ ਜਨਵਰੀ ਨੂੰ ਦੋਵਾਂ ਦਾ ਰੋਕਾ ਹੋਇਆ ਸੀ ।ਦੱਸ ਦਈਏ ਕਿ ਅਭਿਸ਼ੇਕ ਮਲਿਕ ਅਤੇ ਉਸ ਦੀ ਪ੍ਰੇਮਿਕਾ ਨੇ ਸਾਲ ਦੀ ਸ਼ੁਰੂਆਤ ‘ਚ ਹੀ ੨੬ ਜਨਵਰੀ ਦੇ ਦਿਨ ਹੋ ਗਿਆ ਸੀ, ਇਸ ਦੇ ਨਾਲ ਹੀ ਉਸ ਦੇ ਵਿਆਹ ਦੇ ਜਸ਼ਨ ਦੀ ਸ਼ੁਰੂਆਤ ਮੰਗਣੀ ਅਤੇ ਮਹਿੰਦੀ ਸੈਰੇਮਨੀ ਦੇ ਨਾਲ ਹੋਈ ਸੀ । ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
