ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ ਐਕਟਰ ਅੰਗਦ ਬੇਦੀ, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਵੀਡੀਓ

Written by  Lajwinder kaur   |  November 29th 2020 04:46 PM  |  Updated: November 29th 2020 04:46 PM

ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ ਐਕਟਰ ਅੰਗਦ ਬੇਦੀ, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਵੀਡੀਓ

ਬਾਲੀਵੁੱਡ ਐਕਟਰ ਅੰਗਦ ਬੇਦੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ।

angad bedi pic

ਹੋਰ ਪੜ੍ਹੋ : ਪੰਜਾਬੀ ਕਲਾਕਾਰਾਂ ਨੇ ਲਗਾਈ ਕੰਗਨਾ ਰਣੌਤ ਦੀ ਕਲਾਸ, ਕਿਸਾਨ ਪ੍ਰਦਰਸ਼ਨ ‘ਚ ਬਜ਼ੁਰਗ ਬੇਬੇ ਦਾ ਉਡਾਇਆ ਸੀ ਮਜ਼ਾਕ

ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੀ ਹੈ ।

angad bedi marriage pic ਵੀਡੀਓ ‘ਚ ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਦਾ ਗੀਤ ‘ਮੱਕੀ ਦੀ ਰੋਟੀ’ ਸੁਣਨ ਨੂੰ ਮਿਲ ਰਿਹਾ ਹੈ । ਉਨ੍ਹਾਂ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ-‘ਸਰੋਂ ਦਾ ਸਾਗ ਤੇ ਨਾਲ ਮੱਕੀ ਦੀ ਰੋਟੀ..ਕੜਤਾ ਲੰਬਾ ਮੇਰੀ ਵੁਹਟੀ ਛੋਟੀ @nehadhupia’ ਨਾਲ ਹੀ ਉਨ੍ਹਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਲਿਖਿਆ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।

neha and angad bedi

 

View this post on Instagram

 

A post shared by ANGAD BEDI (@angadbedi)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network