ਅਦਾਕਾਰ ਅਰਜੁਨ ਰਾਮਪਾਲ ਨੇ ਬਦਲਿਆ ਆਪਣਾ ਲੁੱਕ, ਤਸਵੀਰਾਂ ਕੀਤੀਆਂ ਸ਼ੇਅਰ

written by Shaminder | June 19, 2021

ਅਦਾਕਾਰ ਅਰਜੁਨ ਰਾਮਪਾਲ ਨੇ ਆਪਣੇ ਲੁੱਕ ਨੂੰ ਪੂਰੀ ਤਰ੍ਹਾਂ ਬਦਲ ਲਿਆ ਹੈ ।ਅਦਾਕਾਰ ਨੇ ਆਪਣਾ ਹੇਅਰ ਸਟਾਈਲ ਪੂਰੀ ਤਰ੍ਹਾਂ ਬਦਲ ਦਿੱਤਾ ਹੈ । ਜਿਸ ਦੀਆਂ ਕੁਝ ਤਸਵੀਰਾਂ ਵੀ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ARjun Image From Instagram
ਹੋਰ ਪੜ੍ਹੋ : ਕਰੀ ਪੱਤਾ ਨਾ ਸਿਰਫ ਖਾਣੇ ਦਾ ਸਵਾਦ ਵਧਾਉਂਦਾ ਹੈ ਬਲਕਿ ਇਸ ਦੇ ਹੋਰ ਵੀ ਕਈ ਫਾਇਦੇ ਹਨ 
Arjun Image From Instagram
ਅਰਜੁਨ ਨੇ ਲਿਖਿਆ, “ਫਿਲਮ ਵਿੱਚ ਇੱਕ ਚੁਣੌਤੀਪੂਰਨ ਹਿੱਸਾ ਹਾਂ। ਮੈਨੂੰ ਲਿਫਾਫੇ ਨੂੰ ਅੱਗੇ ਵਧਾਉਣ ਦੀ ਜ਼ਰੂਰਤ ਹੈ। ਮੇਰੇ ਭਰਾ ਅਲੀਮ ਅਤੇ ਰਜਨੀਸ਼ ਘਈ ਦਾ ਇਸ ਸੁਪਨੇ ਨੂੰ ਸਾਕਾਰ ਕਰਨ ਵਿਚ ਮੇਰੀ ਮਦਦ ਕਰਨ ਲਈ ਧੰਨਵਾਦ। ਹੈਸ਼ਟੈਗ ਧਾਕੜ।" Arjun rampal ਫਿਲਮੀ ਸਟਾਰ ਦੀਆਂ ਫੋਟੋਆਂ ਅਤੇ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਐਕਟਰ ਅਰਜੁਨ ਰਾਮਪਾਲ ਚਿੱਟੇ ਵਾਲਾਂ ਵਿੱਚ ਨਜ਼ਰ ਆ ਰਹੇ ਹਨ।
 
View this post on Instagram
 

A post shared by Arjun (@rampal72)

ਦੱਸ ਦਈਏ ਕੁਝ ਸਮਾਂ ਪਹਿਲਾਂ ਅਰਜੁਨ ਰਾਮਪਾਲ ਇੱਕ ਬੇਟੇ ਦੇ ਪਿਤਾ ਬਣੇ ਸਨ । ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਵਿਵਾਦ ਹੋ ਗਿਆ ਸੀ । ਜਿਸ ਤੋਂ ਬਾਅਦ ਉਹ ਆਪਣੀ ਗਰਲਫ੍ਰੈਂਡ ਦੇ ਨਾਲ ਲਿਵ ਇਨ ‘ਚ ਰਹਿ ਰਹੇ ਸਨ ।    

0 Comments
0

You may also like