ਅਦਾਕਾਰ ਦਰਸ਼ਨ ਔਲਖ ਨੇ ਲਈ ਨਵੀਂ ਥਾਰ ਗੱਡੀ, ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਨਾਢਾ ਸਾਹਿਬ

written by Shaminder | February 04, 2021

ਅਦਾਕਾਰ ਦਰਸ਼ਨ ਔਲ਼ਖ ਨੇ ਨਵੀਂ ਗੱਡੀ ਥਾਰ ਲਈ ਹੈ । ਜਿਸ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਨਾਢਾ ਸਾਹਿਬ ਪਹੁੰਚੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੀ ਨਵੀਂ ਗੱਡੀ ਦੇ ਨਾਲ ਵਿਖਾਈ ਦੇ ਰਹੇ ਹਨ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘

Darshan-Aulakh

ਦੱਸ ਦਈਏ ਕਿ ਦਰਸ਼ਨ ਔਲਖ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਿਲ ਹਨ ਅਤੇ ਲਗਾਤਾਰ ਉਨ੍ਹਾਂ ਦੇ ਹੱਕ ‘ਚ ਆਪਣੀ ਆਵਾਜ਼ ਨੂੰ ਬੁਲੰਦ ਕਰ ਰਹੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ।

ਹੋਰ ਪੜ੍ਹੋ : ਸਪਨਾ ਚੌਧਰੀ ਨੇ ਆਪਣੇ ਪਤੀ ਦੇ ਨਾਂਅ ਦਾ ਬਣਵਾਇਆ ਟੈਟੂ

Darshan

ਪਾਲੀਵੁੱਡ ਦੇ ਨਾਲ ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

Darshan-Aulakh

ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਸਮਰਥਨ ‘ਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ ।ਇਸ ਦੇ ਨਾਲ ਹੀ ਬੀਤੇ ਦਿਨ ਵੀ ਉਨ੍ਹਾਂ ਨੇ ਕੌਮਾਂਤਰੀ ਪੌਪ ਸਟਾਰ ਰਿਹਾਨਾ ਦੇ ਟਵੀਟ ਨੂੰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

0 Comments
0

You may also like