Advertisment

ਟੀਵੀ ਇੰਡਸਟਰੀ ਦਾ ਇਹ ਅਦਾਕਾਰ ਕਰ ਰਿਹਾ ਹੈ ਕਰਮਜੀਤ ਅਨਮੋਲ ਦੀ ਅਦਾਕਾਰੀ ਦੀਆਂ ਤਾਰੀਫ਼ਾਂ 

author-image
By Shaminder
New Update
ਟੀਵੀ ਇੰਡਸਟਰੀ ਦਾ ਇਹ ਅਦਾਕਾਰ ਕਰ ਰਿਹਾ ਹੈ ਕਰਮਜੀਤ ਅਨਮੋਲ ਦੀ ਅਦਾਕਾਰੀ ਦੀਆਂ ਤਾਰੀਫ਼ਾਂ 
Advertisment
ਟੀਵੀ ਇੰਡਸਟਰੀ ਦਾ ਮਸ਼ਹੂਰ ਕਲਾਕਾਰ ਗੋਪੀ ਭੱਲਾ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦੀ ਅਦਾਕਾਰੀ ਦਾ ਕਾਇਲ ਹੈ । ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਨੂੰ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ । ਹੋਰ ਵੇਖੋ :ਕਰਮਜੀਤ ਅਨਮੋਲ ਦੇ ਇਸ ਦੋਸਤ ਨੇ ਗਾ ਕੇ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ, ਵੀਡੀਓ ਵਾਇਰਲ https://www.instagram.com/p/ByrfX1rBqjH/ ਇਸ ਵੀਡੀਓ 'ਚ ਗੋਪੀ ਭੱਲਾ ਐੱਫ਼ ਆਈ ਆਰ ਸੀਰੀਅਲ 'ਚ ਉਨ੍ਹਾਂ ਦੇ ਨਾਲ ਸਹਿ ਅਦਾਕਾਰਾ ਦੇ ਤੌਰ 'ਤੇ ਕੰਮ ਕਰਨ ਵਾਲੀ ਅਦਾਕਾਰਾ ਕਵਿਤਾ ਕੌਸ਼ਿਕ ਦੀ ਐਕਟਿੰਗ ਦੀ ਵੀ ਤਾਰੀਫ਼ ਕੀਤੀ ਅਤੇ ਕਰਮਜੀਤ ਅਨਮੋਲ ਅਤੇ ਕਵਿਤਾ ਕੌਸ਼ਿਕ ਦੀ ਆਉਣ ਵਾਲੀ ਫ਼ਿਲਮ ਮਿੰਦੋ ਤਸੀਲਦਾਰਨੀ ਦੇਖਣ ਦੀ ਅਪੀਲ ਵੀ ਕੀਤੀ । https://www.instagram.com/p/BykrI1EhJqi/ ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ  ।ਗੋਪੀ ਭੱਲਾ ਨੇ ਕਿਹਾ ਕਿ ਉਹ ਕਰਮਜੀਤ ਅਨਮੋਲ ਦੇ ਵੱਡੇ ਫੈਨ ਨੇ ਅਤੇ ਉਨ੍ਹਾਂ ਕਿਹਾ ਕਿ ਉਹ ਕਦੇ ਉਨ੍ਹਾਂ ਨੂੰ ਮਿਲੇ ਤਾਂ ਨਹੀਂ ਪਰ ਕਰਮਜੀਤ ਅਨਮੋਲ ਬਹੁਤ ਵਧੀਆ ਕੰਮ ਕਰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment