Advertisment

ਅਦਾਕਾਰ ਕਮਲ ਹਾਸਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਅਦਾਕਾਰ ਨੇ ਜਾਣਕਾਰੀ ਕੀਤੀ ਸਾਂਝੀ

author-image
By Shaminder
New Update
ਅਦਾਕਾਰ ਕਮਲ ਹਾਸਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਅਦਾਕਾਰ ਨੇ ਜਾਣਕਾਰੀ ਕੀਤੀ ਸਾਂਝੀ
Advertisment
ਅਦਾਕਾਰ ਕਮਲ ਹਾਸਨ (Kamal Haasan ) ਕੋਰੋਨਾ 
Advertisment
(Corona Virus)ਨਾਲ ਇਨਫੈਕਟਿਡ ਹੋ ਗਏ ਹਨ । ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ । ਜਿਸ ਤੋਂ ਬਾਅਦ ਅਦਾਕਾਰ ਨੇ ਖੁਦ ਨੂੰ ਸਭ ਤੋਂ ਵੱਖ ਕਰ ਲਿਆ ਹੈ । ਦਰਅਸਲ ਕਮਲ ਹਾਸਨ ਨੂੰ ਅਮਰੀਕਾ ਤੋਂ ਪਰਤਣ ਤੋਂ ਬਾਅਦ ਹਲਕੀ ਖੰਘ ਦੀ ਸ਼ਿਕਾਇਤ ਹੋਈ ਸੀ । ਜਿਸ ਤੋਂ ਬਾਅਦ ਅਦਾਕਾਰ ਨੇ ਆਪਣਾ ਚੈਕਅਪ ਕਰਵਾਇਆ ਸੀ । ਜਿਸ ਤੋਂ ਬਾਅਦ ਅਦਾਕਾਰ ਦੀ ਰਿਪੋਰਟ ਪਾਜ਼ੀਟਿਵ ਆਈ ਸੀ ।ਕਮਲ ਹਾਸਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । Kamal haasan ਹੋਰ ਪੜ੍ਹੋ : ਟੀਵੀ ਇੰਡਸਟਰੀ ਤੋਂ ਆਈ ਇੱਕ ਹੋਰ ਬੁਰੀ ਖ਼ਬਰ ਹੁਣ ਅਰਸ਼ੀ ਖ਼ਾਨ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ ਇਸ ਤੋਂ ਇਲਾਵਾ ਉਹ ਸਾਊਥ ਦੀਆਂ ਫ਼ਿਲਮਾਂ ‘ਚ ਵੀ ਸਰਗਰਮ ਹਨ । ਇਸ ਮਹੀਨੇ ਦੀ ਸ਼ੁਰੂਆਤ 'ਚ ਕਮਲ ਹਾਸਨ ਨੇ 7 ਨਵੰਬਰ ਨੂੰ ਆਪਣਾ ਜਨਮਦਿਨ ਮਨਾਇਆ ਸੀ।
Advertisment
Rajinikanth-and-Kamal-Haasan- image From google ਇਸ ਮੌਕੇ ਨਿਰਮਾਤਾਵਾਂ ਵੱਲੋਂ ਨਿਰਦੇਸ਼ਕ ਲੋਕੇਸ਼ ਕਨਗਰਾਜ ਦੀ ਉਤਸੁਕਤਾ ਨਾਲ ਉਡੀਕੀ ਜਾ ਰਹੀ ਐਕਸ਼ਨ ਥ੍ਰਿਲਰ 'ਵਿਕਰਮ' ਦੀ ਪਹਿਲੀ ਝਲਕ ਜਿਸ ਵਿੱਚ ਕਮਲ ਹਾਸਨ ਮੁੱਖ ਭੂਮਿਕਾ 'ਚ ਹਨ, ਨੂੰ ਰਿਲੀਜ਼ ਕੀਤਾ ਗਿਆ। ਪਹਿਲੀ ਝਲਕ ਵਿਚ ਇਕ ਐਕਸ਼ਨ ਕ੍ਰਮ ਦਿਖਾਇਆ ਗਿਆ ਹੈ ਜਿੱਥੇ ਅਭਿਨੇਤਾ ਨੂੰ ਜੇਲ੍ਹ ਦੇ ਅੰਦਰ ਤੇਜ਼ ਗੋਲੀਆਂ ਤੋਂ ਬਚਾਉਣ ਲਈ ਇੱਕ ਧਾਤ ਦੀ ਢਾਲ ਦੀ ਵਰਤੋਂ ਕਰਦੇ ਹੋਏ ਦੇਖਿਆ ਗਿਆ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment