ਅਦਾਕਾਰ ਕਰਨਵੀਰ ਬੋਹਰਾ ਦੀ ਆਪਣੀ ਨਵਜਨਮੀ ਧੀ ਦੇ ਨਾਲ ਤਸਵੀਰ ਹੋਈ ਵਾਇਰਲ

written by Shaminder | December 22, 2020

ਟੀਵੀ ਅਦਾਕਾਰ ਕਰਨਵੀਰ ਬੋਹਰਾ ਦੀ ਆਪਣੀ ਨਵਜਨਮੀ ਧੀ ਦੇ ਨਾਲ ਤਸਵੀਰ ਵਾਇਰਲ ਹੋਈ ਹੈ । ਇਸ ਤਸਵੀਰ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੇ ਨੇ । ਉਨ੍ਹਾਂ ਦੀ ਨਵਜਾਤ ਬੱਚੀ ਉਨ੍ਹਾਂ ਦੇ ਪੇਟ ‘ਤੇ ਸੁੱਤੀ ਹੋਈ ਵਿਖਾਈ ਦੇ ਰਹੀ ਹੈ । ਦੱਸ ਦਈਏ ਕਿ ਉਨ੍ਹਾਂ ਦੇ ਘਰ ਬੀਤੇ ਦਿਨ ਇੱਕ ਬੱਚੀ ਨੇ ਜਨਮ ਲਿਆ ਹੈ । karanvir ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਦੋ ਟਵਿਨਸ ਬੱਚੀਆਂ ਵੀ ਹਨ । ਹੋਰ ਪੜ੍ਹੋ : ਕਰਨਵੀਰ ਬੋਹਰਾ ਇੱਕ ਵਾਰ ਫਿਰ ਤੋਂ ਬਣੇ ਪਿਤਾ, ਘਰ ਆਈ ਨੰਨ੍ਹੀ ਪਰੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
karanvir   ਉਨ੍ਹਾਂ ਨੇ ਬੀਤੇ ਦਿਨੀਂ ਆਪਣੀ ਤੀਜੀ ਬੱਚੀ ਦੇ ਜਨਮ ਦੀ ਖੁਸ਼ੀ ਸਭ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ । ਕਰਨਵੀਰ ਬੋਹਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਸੀਰੀਅਲਸ ‘ਚ ਉਹ ਕੰਮ ਕਰ ਰਹੇ ਹਨ ਅਤੇ ਕਈਆਂ ‘ਚ ਕੰਮ ਕਰ ਰਹੇ ਨੇ। karanvir ਇਸ ਪੋਸਟ ਉੱਤੇ ਟੀਵੀ ਜਗਤ ਦੀਆਂ ਨਾਮੀ ਹਸਤੀਆਂ ਕਰਨਵੀਰ ਤੇ ਟੀਜੇ ਨੂੰ ਧੀ ਦੇ ਜਨਮ ਦੀਆਂ ਵਧਾਈਆਂ ਦੇ ਰਹੇ ਨੇ । ਇਸ ਵੀਡੀਓ ਨੂੰ ਤਿੰਨ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਵਧਾਈ ਵਾਲੇ ਮੈਸੇਜਾਂ ਤਾਂਤਾ ਲੱਗਿਆ ਹੋਇਆ ਹੈ ।

 
View this post on Instagram
 

A post shared by Voompla (@voompla)

0 Comments
0

You may also like