Advertisment

ਅਦਾਕਾਰ ਨੀਲ ਨਿਤਿਨ ਮੁਕੇਸ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

author-image
By Shaminder
New Update
ਅਦਾਕਾਰ ਨੀਲ ਨਿਤਿਨ ਮੁਕੇਸ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
Advertisment
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ । ਕਈ ਬਾਲੀਵੁੱਡ ਅਦਾਕਾਰ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਅਦਾਕਾਰ ਨੀਲ ਨਿਤਿਨ ਮੁਕੇਸ਼ ਵੀ ਇਸ ਵਾਇਰਸ ਨਾਲ ਪੀੜਤ ਹਨ । ਉਨ੍ਹਾਂ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ ।
Advertisment
Neil Nitin Mukesh Image From Neil Nitin Mukesh Twitter ਹੋਰ ਪੜ੍ਹੋ : ਲਹਿੰਬਰ ਹੁਸੈਨਪੁਰੀ ਨੂੰ ਡੂੰਘਾ ਸਦਮਾ, ਮਾਂ ਦੀ ਮੌਤ ਤੋਂ ਦੂਜੇ ਦਿਨ ਬਾਅਦ ਭੈਣ ਦਾ ਹੋਇਆ ਦਿਹਾਂਤ Neil Nitin Image From Neil Nitin Mukesh Instagram ਅਦਾਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਕੁਝ ਪਰਿਵਾਰਿਕ ਮੈਂਬਰ ਵੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ ।ਜਿਸ ਤੋਂ ਬਾਅਦ ਉਹ ਘਰ ‘ਚ ਹੀ ਕੁਆਰੰਟੀਨ ਹੋ ਗਏ ਹਨ ।ਅਜਿਹੇ ‘ਚ ਉਹ ਦਵਾਈਆਂ ਲੈ ਰਹੇ ਹਨ ਅਤੇ ਕੋਰੋਨਾ ਪ੍ਰੋਟੋਕਾਲ ਨੂੰ ਫਾਲੋ ਕਰ ਰਹੇ ਹਨ । ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਵਾਇਰਸ ਦੀ ਲਪੇਟ ‘ਚ ਕਈ ਅਦਾਕਾਰ ਆ ਚੁੱਕੇ ਹਨ ।
Advertisment
Neil Image From Neil Nitin Mukesh Instagram ਅਦਾਕਾਰ ਅਰਜੁਨ ਰਾਮਪਾਲ ਤੋਂ ਇਲਾਵਾ ਰੇਣੁਕਾ ਸ਼ਹਾਣੇ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਇਸ ਦੇ ਨਾਲ ਪਾਲੀਵੁੱਡ ਅਦਾਕਾਰਾ ਸਾਰਾ ਗੁਰਪਾਲ ਵੀ ਵਾਇਰਸ ਨਾਲ ਪੀੜਤ ਹਨ ।
 
View this post on Instagram
 

A post shared by Neil Nitin Mukesh (@neilnitinmukesh)

Advertisment

Stay updated with the latest news headlines.

Follow us:
Advertisment
Advertisment
Latest Stories
Advertisment