Advertisment

ਅਦਾਕਾਰ ਸੋਨੂੰ ਸੂਦ ਦੀ ਭੈਣ ਵੀ ਕਰ ਰਹੀ ਹੈ ਲੋੜਵੰਦ ਲੋਕਾਂ ਦੀ ਮਦਦ

author-image
By Rupinder Kaler
New Update
ਅਦਾਕਾਰ ਸੋਨੂੰ ਸੂਦ ਦੀ ਭੈਣ ਵੀ ਕਰ ਰਹੀ ਹੈ ਲੋੜਵੰਦ ਲੋਕਾਂ ਦੀ ਮਦਦ
Advertisment
ਅਦਾਕਾਰ ਸੋਨੂੰ ਸੂਦ ਵਾਂਗ ਉਨ੍ਹਾਂ ਦੀ ਭੈਣ
Advertisment
ਮਾਲਵਿਕਾ ਸੂਦ ਸੱਚਰ ਲੋੜਵੰਦ ਲੋਕਾਂ ਦੀ ਮਦਦ ਕਰ ਰਹੀ ਹੈ । ਮਾਲਵਿਕਾ ਨੇ ਬੀਤੇ ਦਿਨ ਮੋਗਾ ਵਿੱਚ ਵਿੱਚ ਰਾਸ਼ਨ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੀ ਸੰਸਥਾ ਸੂਦ ਚੈਰਿਟੀ ਫਾਉਂਡੇਸ਼ਨ ਨੇ 500 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਟੀਚਾ ਰੱਖਿਆ ਹੈ। sonu-sood Pic Courtesy: Instagram ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ ਰੁੱਝੇ ਘਰ ਦੇ ਕੰਮਾਂ ‘ਚ, ਵੀਡੀਓ ਕੀਤਾ ਸਾਂਝਾ publive-image Pic Courtesy: Instagram ਇਸ ਰਾਸ਼ਨ ਕਿੱਟ ਨਾਲ ਪੂਰੇ ਪੰਜਾਬ ਵਿੱਚ ਜ਼ਰੂਰਤਮੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ। ਮੀਡੀਆ ਨਾਲ ਗੱਲ ਕਰਦਿਆਂ ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਟੀਮ ਜ਼ਰੂਰਤਮੰਦ ਪਰਿਵਾਰਾਂ ਦੀ ਪਛਾਣ ਕਰੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾਵੇਗਾ। publive-image Pic Courtesy: Instagram ਉਨ੍ਹਾਂ ਨੇ ਕਿਹਾ, ਮੇਰੇ ਭਰਾ ਦੀ ਤਰ੍ਹਾਂ, ਮੈਂ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨਾ ਜਾਰੀ ਰੱਖਾਂਗੀ। ਤੁਹਾਨੂੰ ਦੱਸ ਦਿੰਦੇ ਹਾਂ ਕਿ ਸੋਨੂੰ ਸੂਦ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ । ਜਿਸ ਦੀ ਵਜ੍ਹਾ ਕਰਕੇ ਸੋਨੂੰ ਸੂਦ ਨੂੰ ਲੋਕ ਦਿਲਂੋ ਪਿਆਰ ਕਰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment