ਵਿਆਹ ਤੋਂ ਪਹਿਲਾਂ ਬੱਚੇ ਨੂੰ ਜਨਮ ਦੇਵੇਗੀ ਇਹ ਅਦਾਕਾਰਾ !

written by Shaminder | May 13, 2019

ਪ੍ਰਸਿੱਧ ਅਦਾਕਾਰਾ ਅਤੇ ਮਾਡਲ ਬਰੂਨਾ ਅਬਦੁੱਲਾ ਜਲਦ ਮਾ ਬਣਨ ਵਾਲੀ ਹੈ । ਪਰ ਤੁਸੀਂ ਸੋਚ ਰਹੇ ਹੋਵੋਗੇ ਕਿ ਇਸ 'ਚ ਖ਼ਾਸ ਗੱਲ ਕਿਹੜੀ ਹੈ । ਹਰ ਅਦਾਕਾਰਾ ਮਾਂ ਬਣਦੀ ਹੈ । ਪਰ ਇੱਥੇ ਤੁਹਾਨੂੰ ਤੁਹਾਨੂੰ ਦੱਸ ਦਈਏ ਕਿ ਇਹ ਅਦਾਕਾਰਾ ਵਿਆਹ ਤੋਂ ਪਹਿਲਾਂ ਹੀ ਮਾਂ ਬਣਨ ਜਾ ਰਹੀ ਹੈ । ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਬ੍ਰਿਟਿਸ਼ ਪ੍ਰੇਮੀ ਨਾਲ ਮੰਗਣਾ ਕਰਵਾਇਆ ਸੀ । bruna abdullah के लिए इमेज परिणाम ਇੱਕ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਦੌਰਾਨ ਉਨ੍ਹਾਂ ਨੇ ਇਹ ਖੁਲਾਸਾ ਕੀਤਾ ਹੈ । ਅਦਾਕਾਰਾ ਮੁਤਾਬਕ ਇਸ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਖੁਸ਼ ਹੈ । ਅਦਾਕਾਰਾ ਦਾ ਕਹਿਣਾ ਹੈ ਕਿ ਕਈ ਵਾਰ ਲੋਕ ਵਿਆਹ ਤੋਂ ਬਾਅਦ ਵੀ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ । https://www.instagram.com/p/BwdzrYeg_Y4/ ਬਰੂਨਾ ਇੱਕ ਸੁਪਰਮਾਡਲ ਹੈ,ਉਹ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਬਰੂਨਾ ਫਿਲਮ 'ਗਰਾਂਡ ਮਸਤੀ', 'ਦੇਸੀ ਬੁਆਇਜ਼' ਤੇ 'ਆਈ ਹੇਟ ਲਵ ਸਟੋਰੀਜ਼' ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।

0 Comments
0

You may also like