Advertisment

ਅਦਾਕਾਰਾ ਨੁਸਰਤ ਜਹਾਂ ਨੇ ਬੇਟੇ ਨੂੰ ਦਿੱਤਾ ਜਨਮ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ

author-image
By Rupinder Kaler
New Update
ਅਦਾਕਾਰਾ ਨੁਸਰਤ ਜਹਾਂ ਨੇ ਬੇਟੇ ਨੂੰ ਦਿੱਤਾ ਜਨਮ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ
Advertisment
ਅਦਾਕਾਰਾ ਨੁਸਰਤ ਜਹਾਂ (Nusrat Jahan ) ਦੇ ਘਰੋਂ ਗੁੱਡ ਨਿਊਜ਼ ਆਈ ਹੈ । ਅਦਾਕਾਰਾ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਸਭ ਦੇ ਚਲਦੇ ਬੀਤੀ ਰਾਤ ਨੁਸਰਤ ਜਹਾਂ (Nusrat Jahan ) ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਯਸ਼ਦਾਸ ਗੁਪਤਾ ਉਨ੍ਹਾਂ ਨੂੰ ਹਸਪਤਾਲ ਲੈ ਗਏ ਸਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਨੁਸਰਤ ਜਹਾਂ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਦੌਰਾਨ ਕਾਫੀ ਵਿਵਾਦ ਹੋਇਆ ਸੀ। publive-image Pic Courtesy: Instagram ਹੋਰ ਪੜ੍ਹੋ :
Advertisment
ਸੁਨੰਦਾ ਸ਼ਰਮਾ ਨੇ ‘ਚੋਰੀ ਚੋਰੀ’ ਗੀਤ ‘ਤੇ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ publive-image Pic Courtesy: Instagram ਬੇਬੀ ਬੰਪ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਉਸ ਦੇ ਪਤੀ ਨਿਖਿਲ ਜੈਨ ਨੇ ਦਾਅਵਾ ਕੀਤਾ ਸੀ ਕਿ ਉਹ (Nusrat Jahan ) ਉਸ ਤੋਂ ਅਲੱਗ ਰਹਿ ਰਿਹਾ ਸੀ ਅਤੇ ਉਸ ਨੂੰ ਗਰਭ ਅਵਸਥਾ ਬਾਰੇ ਕੋਈ ਜਾਣਕਾਰੀ ਨਹੀਂ ਹੈ । ਇਸ ਦੇ ਉਲਟ ਅਦਾਕਾਰਾ ਨੇ ਆਪਣਾ ਸਾਰਾ ਧਿਆਨ ਆਪਣੇ ਬੱਚੇ ਉੱਤੇ ਰੱਖਿਆ। ਉਹ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਪਰਹੇਜ਼ ਕਰਦੀ ਨਜ਼ਰ ਆਈ।
 
View this post on Instagram
 

A post shared by Nusrat (@nusratchirps)

ਅੱਜ ਉਸ (Nusrat Jahan ) ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਨੁਸਰਤ ਨੇ 2019 ਵਿੱਚ ਤੁਰਕੀ ਵਿੱਚ ਨਿਖਿਲ ਜੈਨ ਦੇ ਨਾਲ ਇੱਕ ਡੈਸਟੀਨੇਸ਼ਨ ਵਿਆਹ ਕੀਤਾ ਸੀ, ਹਾਲਾਂਕਿ ਇਹ ਵਿਆਹ ਨਹੀਂ ਚੱਲਿਆ। ਵਿਆਹ ਦੇ ਕੁਝ ਮਹੀਨਿਆਂ ਦੇ ਅੰਦਰ ਹੀ, ਨੁਸਰਤ ਅਤੇ ਨਿਖਿਲ ਦੇ ਵਿੱਚ ਮਤਭੇਦਾਂ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ।
Advertisment

Stay updated with the latest news headlines.

Follow us:
Advertisment
Advertisment
Latest Stories
Advertisment