ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਸ਼ੇਅਰ ਕੀਤਾ ਪਤੀ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  March 23rd 2022 04:15 PM |  Updated: March 23rd 2022 04:15 PM

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਸ਼ੇਅਰ ਕੀਤਾ ਪਤੀ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਦ੍ਰਿਸ਼ਟੀ ਗਰੇਵਾਲ  (DRISHTII GAREWAL )ਸੋਸ਼ਲ ਮੀਡੀਆ ‘ਤੇ ਆਪਣੇ ਵੀਡੀਓਜ਼ (Video) ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵੇਂ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Drishtti Garewal , image From instagram

ਹੋਰ ਪੜ੍ਹੋ :  ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਆਪਣੇ ਮਾਪਿਆਂ ਦਾ ਵੀਡੀਓ, ਪਿਤਾ ਗੀਤ ਗਾਉਂਦੇ ਨਜ਼ਰ ਆਏ

ਇਸ ਵੀਡੀਓ ਤੋਂ ਇਲਾਵਾ ਉਸ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਸ਼ੀਸ਼ੇ ਦੇ ਸਾਹਮਣੇ ਖੜੀ ਹੈ ਅਤੇ ਆਪਣੇ ਆਪ ਨੂੰ ਨਿਹਾਰ ਰਹੀ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ।

Drishtti Garewal

ਇਸ ਤੋਂ ਇਲਾਵਾ ਕਈ ਹਿੰਦੀ ਸੀਰੀਅਲਸ ‘ਚ ਵੀ ਨਜ਼ਰ ਆ ਚੁੱਕੀ ਹੈ । ਕੁਝ ਸਮਾਂ ਪਹਿਲਾਂ ਹੀ ਉਸ ਨੇ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਅਦਾਕਾਰਾ ਦਾ ਪਤੀ ਅਭੈ ਅੱਤਰੀ ਵੀ ਵਧੀਆ ਗਾਇਕ ਹੈ । ਉਹ ਵੀ ਕਈ ਸੀਰੀਅਲਸ ਅਤੇ ਵੈੱਬ ਸੀਰੀਜ਼ ‘ਚ ਦਿਖਾਈ ਦੇ ਚੁੱਕਿਆ ਹੈ । ਇਸ ਵੀਡੀਓ

 

View this post on Instagram

 

A post shared by ATTRI (@abheyysattri)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network