ਅਦਾਕਾਰਾ ਗੁਰਲੀਨ ਚੋਪੜਾ ਨੇ ਦੱਸਿਆ ਗੁਰੂ ਦਾ ਕਿਸ ਤਰ੍ਹਾਂ ਕਰਨਾ ਚਾਹੀਦਾ ਹੈ ਸ਼ੁਕਰਾਨਾ

Written by  Shaminder   |  August 24th 2020 08:17 PM  |  Updated: August 24th 2020 08:17 PM

ਅਦਾਕਾਰਾ ਗੁਰਲੀਨ ਚੋਪੜਾ ਨੇ ਦੱਸਿਆ ਗੁਰੂ ਦਾ ਕਿਸ ਤਰ੍ਹਾਂ ਕਰਨਾ ਚਾਹੀਦਾ ਹੈ ਸ਼ੁਕਰਾਨਾ

ਅਦਾਕਾਰਾ ਗੁਰਲੀਨ ਚੋਪੜਾ ਨੇ ਆਪਣ ਇਸੰਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਦੱਸ ਰਹੇ ਨੇ ਕਿ ਕਿਸ ਤਰ੍ਹਾਂ ਹਰ ਵੇਲੇ ਉਸ ਮਾਲਕ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜੇਜ਼ਿੰਦਗੀ  ‘ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਤੁਹਾਨੂੰ ਕਰਨਾ ਪੈਂਦਾ ਹੈ ਤਾਂ 21 ਦਿਨ ਲਗਾਤਾਰ ਤੁਸੀਂ ਉਸ ਪਰਮ ਪਿਤਾ ਪ੍ਰਮਾਤਮਾ ਦਾ ਇਸ ਤਰੀਕੇ ਨਾਲ  ਰੋਜ਼ਾਨਾ  ਸ਼ੁਕਰਾਨਾ ਕਰਨਾ ਚਾਹੀਦਾ ਹੈ ਅਤੇ 21 ਦਿਨਾਂ ਬਾਅਦ ਦੱਸਿਓ ਕਿੰਨਾ ਚੇਂਜ ਆਇਆ’।

https://www.instagram.com/p/CEOxHxzne4L/

ਅਦਾਕਾਰਾ ਗੁਰਲੀਨ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬੱਬੂ ਮਾਨ ਦੇ ਨਾਲ ਹਸ਼ਰ ਵਰਗੀ ਫ਼ਿਲਮ ‘ਚ ਕੰਮ ਕਰ ਚੁੱਕੇ ਨੇ ।ਇਸ ਦੇ ਨਾਲ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

https://www.instagram.com/p/CEI9YD0nElY/

ਬਾਲੀਵੁੱਡ ਦੇ ਨਾਲ-ਨਾਲ ਉਹ ਸਾਊਥ ਦੀਆਂ ਫ਼ਿਲਮਾਂ ‘ਚ ਵੀ ਵਿਖਾਈ ਦੇ ਚੁੱਕੇ ਹਨ । ਅੱਜ ਕੱਲ੍ਹ ਉਹ ਸੋਸ਼ਲ ਮੀਡੀਆ ‘ਤੇ ਆਪਣੀਆਂ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network