Advertisment

ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ਅਦਾਕਾਰਾ ਜਮੀਲਾ ਜਮੀਲ ਨੂੰ ਮਿਲ ਰਹੀਆਂ ਹਨ ਧਮਕੀਆਂ

author-image
By Rupinder Kaler
New Update
ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ਅਦਾਕਾਰਾ ਜਮੀਲਾ ਜਮੀਲ ਨੂੰ ਮਿਲ ਰਹੀਆਂ ਹਨ ਧਮਕੀਆਂ
Advertisment
ਬ੍ਰਿਟੇਨ ਦੀ ਅਦਾਕਾਰਾ, ਮਾਡਲ ਤੇ ਵਕੀਲ ਜਮੀਲਾ ਜਮੀਲ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਪਾਈ ਹੈ ਜਿਸ ਵਿੱਚ ਉਸ ਨੇ ਖੁਲਾਸਾ ਕੀਤਾ ਹੈ ਜਦੋਂ ਉਹ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕੁਝ ਵੀ ਬੋਲਦੀ ਹੈ ਤਾਂ ਉਸਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਕਤਲ ਅਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। delhi farmer protest ਹੋਰ ਪੜ੍ਹੋ :
Advertisment
ਕਿਸਾਨ ਔਰਤਾਂ ਦਾ ਵੀਡੀਓ ਸਾਂਝਾ ਕਰਦੇ ਹੋਏ ਅਦਾਕਾਰਾ ਰਿਚਾ ਚੱਢਾ ਨੇ ਆਖੀ ਵੱਡੀ ਗੱਲ ‘ਕਿਸਾਨਾਂ ਲਈ ਕਰੀਅਰ ਛੱਡ ਦੇਵਾਂਗੀ’ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਹਾ ਸੋਨੀਆ ਮਾਨ ਨੇ farmer ਇਥੇ ਹੀ ਬਸ ਨਹੀਂ ਜਮੀਲਾ ਜਮੀਲ ਨੇ ਲਿਖਿਆ, ‘ਮੈਂ ਪਿਛਲੇ ਕੁੱਝ ਮਹੀਨਿਆਂ ਵਿੱਚ ਭਾਰਤ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਬੋਲ ਰਹੀ ਹਾਂ ਅਤੇ ਮੈਂ ਉਥੇ ਜੋ ਹੋ ਰਿਹਾ ਹਾਂ, ਇਸ ਬਾਰੇ ਵੀ ਗੱਲ ਕਰ ਰਹੀ ਹਾਂ। ਜਦੋਂ ਵੀ ਮੈਂ ਇਹ ਮੁੱਦਾ ਚੁੱਕਦੀ ਹਾਂ, ਮੈਨੂੰ ਕਤਲ ਅਤੇ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ।
Advertisment
publive-image ਜਦੋਂ ਤੁਸੀਂ ਸੁਨੇਹਾ ਭੇਜ ਕੇ ਦਬਾਅ ਬਣਾ ਰਹੇ ਹੋ, ਤਾਂ ਇਕ ਗੱਲ ਯਾਦ ਰੱਖੋ ਕਿ ਮੈਂ ਵੀ ਇਕ ਇਨਸਾਨ ਹਾਂ ਅਤੇ ਮੇਰੀ ਵੀ ਬਰਦਾਸ਼ਤ ਕਰਨ ਦੀ ਸੀਮਾ ਹੈ। ਮੈਂ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਲੋਕਾਂ ਨਾਲ ਹਾਂ, ਜੋ ਆਪਣੇ ਹੱਕਾਂ ਲਈ ਲੜ ਰਹੇ ਹਨ’।
 
View this post on Instagram
 

A post shared by Jameela Jamil (@jameelajamilofficial)

Advertisment

Stay updated with the latest news headlines.

Follow us:
Advertisment
Advertisment
Latest Stories
Advertisment