ਅਦਾਕਾਰਾ ਕਿਮੀ ਵਰਮਾ ਨੇ ਆਪਣੀ ਵੱਡੀ ਧੀ ਦੇ ਨਾਲ ਕੀਤਾ ਰੈਂਪ ਵਾਕ, ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  August 12th 2020 10:32 AM  |  Updated: August 12th 2020 10:32 AM

ਅਦਾਕਾਰਾ ਕਿਮੀ ਵਰਮਾ ਨੇ ਆਪਣੀ ਵੱਡੀ ਧੀ ਦੇ ਨਾਲ ਕੀਤਾ ਰੈਂਪ ਵਾਕ, ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਅਦਾਕਾਰਾ ਕਿਮੀ ਵਰਮਾ ਨੇ ਆਪਣੀ ਧੀ ਸਾਇਰਾ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਰੈਂਪ ‘ਤੇ ਵਾਕ ਕਰਦੇ ਹੋਏ ਵਿਖਾਈ ਦੇ ਰਹੇ ਨੇ । ਇਸ ਵੀਡੀਓ ‘ਚ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਰੈਂਪ ‘ਤੇ ਦਿਖਾਈ ਦੇ ਰਹੇ ਨੇ ਅਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਸਾਇਰਾ ਨੇ ਰੈਂਪ ‘ਤੇ ਕਾਫੀ ਸਮਾਂ ਮੇਰੇ ਨਾਲ ਬਿਤਾਇਆ ।

https://www.instagram.com/p/CDjaHXGDimu/

ਇਸ ਵੀਡੀਓ ‘ਚ ਕਿਮੀ ਆਪਣੀ ਧੀ ਦੇ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਨੇ । ਦੱਸ ਦਈਏ ਕਿ ਕਿਮੀ ਵਰਮਾ ਦੇ ਘਰ ਇੱਕ ਹੋਰ ਧੀ ਦਾ ਜਨਮ ਹੋਇਆ ਹੈ । ਜਿਸ ਦੀਆਂ ਤਸਵੀਰਾਂ ਨੂੰ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸਾਂਝਾ ਕੀਤਾ ਸੀ ।

https://www.instagram.com/p/CDhqVBKjT6p/

ਕਿਮੀ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।ਜਿਸ ਨੂੰ ਕਿ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ।ਵਿਆਹ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਸੀ ।ਪਰ ਉਹ ਹੁਣ ਜਲਦ ਹੀ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆਉਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network