Advertisment

ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਹੈ ਅਦਾਕਾਰਾ ਕਿਰਨ ਖੇਰ 

author-image
By Rupinder Kaler
New Update
ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਹੈ ਅਦਾਕਾਰਾ ਕਿਰਨ ਖੇਰ 
Advertisment
ਅਦਾਕਾਰ ਕਿਰਨ ਖੇਰ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ, ਖ਼ਬਰਾਂ ਮੁਤਾਬਿਕ ਉਹ ਬਲੱਡ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ ।ਕਿਰਨ ਖੇਰ ਦਾ ਮੁੰਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਇਸ ਖ਼ਬਰ ਤੋਂ ਬਾਅਦ ਹਰ ਕੋਈ ਹੈਰਾਨ ਹੈ ।ਕਿਰਨ ਖੇਰ ਬਲੱਡ ਕੈਂਸਰ ਨਾਲ ਜੂਝ ਰਹੀ ਹੈ। publive-image ਹੋਰ ਪੜ੍ਹੋ :
Advertisment
ਬਾਣੀ ਸੰਧੂ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਵੱਲੋਂ ਕੀਤੀ ਜਾ ਰਹੀ ਪਸੰਦ publive-image ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕਿਰਨ ਖੇਰ ਪਿਛਲੇ ਸਾਲ 11 ਨਵੰਬਰ ਨੂੰ ਆਪਣੇ ਚੰਡੀਗੜ੍ਹ ਵਾਲੇ ਘਰ ਵਿੱਚ ਡਿਗ ਗਈ ਸੀ ਜਿਸ ਦੀ ਵਜ੍ਹਾਂ ਨਾਲ ਉਨ੍ਹਾਂ ਦਾ ਖੱਬਾ ਹੱਥ ਟੁੱਟ ਗਿਆ ਸੀ । publive-image image from kirrron-kher's instagram ਉਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਇਲਾਜ ਚੰਡੀਗੜ੍ਹ ਵਿੱਚ ਕਰਵਾਇਆ ਸੀ, ਜਾਂਚ ਵਿੱਚ ਪਤਾ ਚੱਲਿਆ ਹੈ ਕਿ ਉਨ੍ਹਾਂ ਨੂੰ ਮਲਟੀਪਲ ਮਾਈਲੋਮਾ ਹੈ । ਇਹ ਬਿਮਾਰੀ ਉਨ੍ਹਾਂ ਖੱਬੇ ਅਤੇ ਸੱਜੇ ਮੋਢੇ ਵਿੱਚ ਫੈਲ ਚੁੱਕੀ ਹੈ ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ 4 ਦਸੰਬਰ ਮੁੰਬਈ ਲਿਆਇਆ ਗਿਆ ਸੀ । ਕਿਰਨ ਖੇਰ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment