Advertisment

ਅਦਾਕਾਰਾ ਮਾਨਸੀ ਸ਼ਰਮਾ ਨੇ ਆਪਣੇ ਪਤੀ ਯੁਵਰਾਜ ਹੰਸ ਨਾਲ ਇਸ ਤਾਂ ਮਨਾਇਆ ਆਪਣਾ ਜਨਮ ਦਿਨ

author-image
By Rupinder Kaler
New Update
ਅਦਾਕਾਰਾ ਮਾਨਸੀ ਸ਼ਰਮਾ ਨੇ ਆਪਣੇ ਪਤੀ ਯੁਵਰਾਜ ਹੰਸ ਨਾਲ ਇਸ ਤਾਂ ਮਨਾਇਆ ਆਪਣਾ ਜਨਮ ਦਿਨ
Advertisment
ਟੀਵੀ ਅਦਾਕਾਰਾ ਤੇ ਪੰਜਾਬੀ ਗਾਇਕ ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਦਾ ਬੀਤੇ ਦਿਨ ਜਨਮ ਦਿਨ ਸੀ । ਜਿਸ ਨੂੰ ਲੈ ਕੇ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ਵਿੱਚ ਮਾਨਸੀ ਸ਼ਰਮਾ, ਯੁਵਰਾਜ ਹੰਸ ਤੇ ਉਹਨਾਂ ਦਾ ਬੇਟਾ ਦਿਖਾਈ ਦੇ ਰਿਹਾ ਹੈ । publive-image image from yuvraj hans's instagram ਹੋਰ ਪੜ੍ਹੋ :
Advertisment
ਅਦਾਕਾਰਾ ਊਰਵਸ਼ੀ ਰੌਤੇਲਾ ਨੇ ਵਿਰਾਟ ਕੋਹਲੀ ਦੀ ਤਸਵੀਰ ਸਾਂਝੀ ਕੀਤੀ, ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ publive-image image from yuvraj hans's instagram ਵੀਡੀਓ ਵਿੱਚ ਮਾਨਸੀ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੁਵਰਾਜ ਹੰਸ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ । ਯੁਵਰਾਜ ਹੰਸ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ । publive-image image from yuvraj hans's instagram ਉਹਨਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਛੇਤੀ ਪੰਜਾਬੀ ਫ਼ਿਲਮ ਵਿੱਚ ਨਜ਼ਰ ਆਉਣ ਵਾਲੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment