ਅਦਾਕਾਰਾ ਮਾਨਸੀ ਸ਼ਰਮਾ ਨੇ ਆਪਣੇ ਪਤੀ ਯੁਵਰਾਜ ਹੰਸ ਨਾਲ ਇਸ ਤਾਂ ਮਨਾਇਆ ਆਪਣਾ ਜਨਮ ਦਿਨ

Written by  Rupinder Kaler   |  March 17th 2021 01:23 PM  |  Updated: March 17th 2021 01:23 PM

ਅਦਾਕਾਰਾ ਮਾਨਸੀ ਸ਼ਰਮਾ ਨੇ ਆਪਣੇ ਪਤੀ ਯੁਵਰਾਜ ਹੰਸ ਨਾਲ ਇਸ ਤਾਂ ਮਨਾਇਆ ਆਪਣਾ ਜਨਮ ਦਿਨ

ਟੀਵੀ ਅਦਾਕਾਰਾ ਤੇ ਪੰਜਾਬੀ ਗਾਇਕ ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਦਾ ਬੀਤੇ ਦਿਨ ਜਨਮ ਦਿਨ ਸੀ । ਜਿਸ ਨੂੰ ਲੈ ਕੇ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ਵਿੱਚ ਮਾਨਸੀ ਸ਼ਰਮਾ, ਯੁਵਰਾਜ ਹੰਸ ਤੇ ਉਹਨਾਂ ਦਾ ਬੇਟਾ ਦਿਖਾਈ ਦੇ ਰਿਹਾ ਹੈ ।

image from yuvraj hans's instagram

ਹੋਰ ਪੜ੍ਹੋ :

ਅਦਾਕਾਰਾ ਊਰਵਸ਼ੀ ਰੌਤੇਲਾ ਨੇ ਵਿਰਾਟ ਕੋਹਲੀ ਦੀ ਤਸਵੀਰ ਸਾਂਝੀ ਕੀਤੀ, ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ

image from yuvraj hans's instagram

ਵੀਡੀਓ ਵਿੱਚ ਮਾਨਸੀ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੁਵਰਾਜ ਹੰਸ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ । ਯੁਵਰਾਜ ਹੰਸ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ।

image from yuvraj hans's instagram

ਉਹਨਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਛੇਤੀ ਪੰਜਾਬੀ ਫ਼ਿਲਮ ਵਿੱਚ ਨਜ਼ਰ ਆਉਣ ਵਾਲੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network