Advertisment

ਅਦਾਕਾਰਾ ਮਾਨਸੀ ਸ਼ਰਮਾ ਨੇ ਕੀਤਾ ਆਪਣੇ ਆਪ ਨੂੰ ਸੁਪਰ ਫਿੱਟ, ਸਾਂਝੀ ਕੀਤੀ ਖ਼ੂਬਸੂਰਤ ਤਸਵੀਰ

author-image
By Lajwinder kaur
New Update
ਅਦਾਕਾਰਾ ਮਾਨਸੀ ਸ਼ਰਮਾ ਨੇ ਕੀਤਾ ਆਪਣੇ ਆਪ ਨੂੰ ਸੁਪਰ ਫਿੱਟ, ਸਾਂਝੀ ਕੀਤੀ ਖ਼ੂਬਸੂਰਤ ਤਸਵੀਰ
Advertisment
Mansi Sharma News: ਛੋਟੀ ਸਰਦਾਰਨੀ ਫੇਮ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਮਜ਼ੇਦਾਰ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਸ ਦੇ ਨਾਲ ਉਹ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੀ ਹੈ। ਮਾਨਸੀ ਸ਼ਰਮਾ ਨੇ ਆਪਣੀ ਦਿਲਕਸ਼ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਫੀਮੇਲ ਫੈਨ ਦਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਗਾਇਕ ਨੂੰ ਕਿਹਾ- ‘ਰੋਟੀ ਬਨਾਉਣ ਲਈ ਰੱਖ ਲਏ’, ਦੇਖੋ ਵੀਡੀਓ
Advertisment
actress mansi image source instagram ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਇਸ ਫੋਟੋ ‘ਚ ਉਹ ਆਪਣੀ ਖ਼ੂਬਸੂਰਤ ਫਿਗਰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਡਾਇਟ ਨੂੰ ਲੈ ਕੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ। ਦੱਸ ਦਈਏ ਹਾਲ ਹੀ ‘ਚ ਉਨ੍ਹਾਂ ਨੇ ਹੇਅਰ ਟਰਾਂਸਪਲਾਂਟ ਵੀ ਕਰਵਾਇਆ ਸੀ। ਜਿਸਦਾ ਅਨੁਭਵ ਆਪਣੇ ਫੈਨਜ਼ ਦੇ ਨਾਲ ਸ਼ੇਅਰ ਵੀ ਕੀਤਾ ਸੀ। yuvraj singh mansi sharma image source instagram ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਕਈ ਸਾਲ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਤੇ ਸਾਲ 2019 ਵਿਆਹ ਕਰਵਾ ਲਿਆ ਸੀ। ਇਸ ਵਿਆਹ ‘ਚ ਖ਼ਾਸ ਰਿਸ਼ਤੇਦਾਰ ਤੇ ਫੈਮਿਲੀ ਮੈਂਬਰ ਹੀ ਸ਼ਾਮਿਲ ਹੋਏ ਸਨ । ਪਰ ਵਿਆਹ ਤੋਂ ਬਾਅਦ ਦਿੱਤੀ ਰਿਸੈਪਸ਼ਨ ਪਾਰਟੀ ‘ਚ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਕਈ ਨਾਮੀ ਸਿਤਾਰੇ ਸ਼ਾਮਿਲ ਹੋਏ ਸਨ। ਸਾਲ 2020 ‘ਚ ਮਾਨਸੀ ਨੇ ਪੁੱਤਰ ਨੂੰ ਜਨਮ ਦਿੱਤਾ। ਜਿਸ ਕਰਕੇ ਉਨ੍ਹਾਂ ਨੇ ਅਦਾਕਾਰੀ ਤੋਂ ਕੁਝ ਸਮੇਂ ਲਈ ਦੂਰੀ ਬਣਾ ਲਈ ਸੀ। ਪਰ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। mansi sharma image source instagram
 
View this post on Instagram
 

A post shared by Mansi Sharma (@mansi_sharma6)

Advertisment

Stay updated with the latest news headlines.

Follow us:
Advertisment
Advertisment
Latest Stories
Advertisment