ਦਿਲਜੀਤ ਦੋਸਾਂਝ ਦੇ ਗੀਤ ‘Born to Shine’ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਐਕਟਰੈੱਸ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Written by  Lajwinder kaur   |  March 24th 2021 10:34 AM  |  Updated: March 24th 2021 10:43 AM

ਦਿਲਜੀਤ ਦੋਸਾਂਝ ਦੇ ਗੀਤ ‘Born to Shine’ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਐਕਟਰੈੱਸ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਪੰਜਾਬ ਆਈ ਹੋਈ ਹੈ ਤੇ ਆਪਣੇ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ। ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ।

inside image of neeru bajwa instagram video image credit: instagram

ਹੋਰ ਪੜ੍ਹੋ :  ਪੁਖਰਾਜ ਭੱਲਾ ਨੇ ਆਪਣੇ ਪਿਤਾ ਜਸਵਿੰਦਰ ਭੱਲਾ ਦੇ ਨਾਲ ਪੰਜਾਬੀ ਗੀਤ ‘ਨਿਰੀ ਕਾਪੀ’ ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼

image of paani ch madaani image credit: instagram

ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਦਿਲਜੀਤ ਦੋਸਾਂਝ ਦੇ ਸੁਪਰ ਹਿੱਟ ਗੀਤ ‘Born to Shine’ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਵ੍ਹਾਈਟ ਰੰਗ ਦੀ ਸ਼ਰਟ ਤੇ ਬਲੈਕ ਰੰਗ ਦੀ ਪੈਟ ਪਾਈ ਹੋਈ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

inside image of neeru bajwa image credit: instagram

ਜੇ ਗੱਲ ਕਰੀਏ Neeru Bajwa ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਉਨ੍ਹਾਂ ਦੀ ਝੋਲੀ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈੱਨ’ ਤੇ ਕਈ ਹੋਰ ਫ਼ਿਲਮਾਂ ਨੇ। ਏਨੀਂ ਦਿਨੀਂ ਉਹ ਸਤਿੰਦਰ ਸਰਤਾਜ ਦੇ ਨਾਲ ‘ਕਲੀ ਜੋਟਾ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਨੇ। ਇਸ ਤੋਂ ਇਲਾਵਾ ਉਹ ਕਈ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network