Advertisment

ਦਿਲਜੀਤ ਦੋਸਾਂਝ ਦੇ ਗੀਤ ‘Born to Shine’ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਐਕਟਰੈੱਸ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਦਿਲਜੀਤ ਦੋਸਾਂਝ ਦੇ ਗੀਤ ‘Born to Shine’ ‘ਤੇ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ ਐਕਟਰੈੱਸ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ
Advertisment
ਪੰਜਾਬੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਪੰਜਾਬ ਆਈ ਹੋਈ ਹੈ ਤੇ ਆਪਣੇ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ। ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ।
Advertisment
inside image of neeru bajwa instagram video image credit: instagram ਹੋਰ ਪੜ੍ਹੋ :  ਪੁਖਰਾਜ ਭੱਲਾ ਨੇ ਆਪਣੇ ਪਿਤਾ ਜਸਵਿੰਦਰ ਭੱਲਾ ਦੇ ਨਾਲ ਪੰਜਾਬੀ ਗੀਤ ‘ਨਿਰੀ ਕਾਪੀ’ ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼ image of paani ch madaani image credit: instagram ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਦਿਲਜੀਤ ਦੋਸਾਂਝ ਦੇ ਸੁਪਰ ਹਿੱਟ ਗੀਤ ‘
Advertisment
Born to Shine’ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਵ੍ਹਾਈਟ ਰੰਗ ਦੀ ਸ਼ਰਟ ਤੇ ਬਲੈਕ ਰੰਗ ਦੀ ਪੈਟ ਪਾਈ ਹੋਈ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। inside image of neeru bajwa image credit: instagram ਜੇ ਗੱਲ ਕਰੀਏ Neeru Bajwa ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਉਨ੍ਹਾਂ ਦੀ ਝੋਲੀ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈੱਨ’ ਤੇ ਕਈ ਹੋਰ ਫ਼ਿਲਮਾਂ ਨੇ। ਏਨੀਂ ਦਿਨੀਂ ਉਹ ਸਤਿੰਦਰ ਸਰਤਾਜ ਦੇ ਨਾਲ ‘ਕਲੀ ਜੋਟਾ’ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਨੇ। ਇਸ ਤੋਂ ਇਲਾਵਾ ਉਹ ਕਈ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।
 
View this post on Instagram
 

A post shared by Neeru Bajwa (@neerubajwa)

Advertisment

Stay updated with the latest news headlines.

Follow us:
Advertisment
Advertisment
Latest Stories
Advertisment