‘ਛੜਾ’ ਫ਼ਿਲਮ ਦੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਐਕਟਰੈੱਸ ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

Written by  Lajwinder kaur   |  June 15th 2021 05:35 PM  |  Updated: June 15th 2021 05:37 PM

‘ਛੜਾ’ ਫ਼ਿਲਮ ਦੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਐਕਟਰੈੱਸ ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

‘ਛੜਾ’ ਅਜਿਹੀ ਪੰਜਾਬੀ ਫ਼ਿਲਮ ਨੇ ਜਿਸ ਨੇ ਕਈ ਰਿਕਾਰਡਜ਼ ਬਣਾਏ । ਛੜਾ ਫ਼ਿਲਮ ਸਾਲ 2019 ਦੀ ਸਭ ਤੋਂ ਵੱਧ ਕਾਮਯਾਬ ਫ਼ਿਲਮ ਰਹੀ ਹੈ। ਇਸ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਏ ਸੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ । ਦਰਸ਼ਕਾਂ ਵੱਲੋਂ ਇਸ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ।

directer of Shadaa Jagdeep Sidhu tell the story of movie posters Diljit dosanjh Image Source: Instagram

ਹੋਰ ਪੜ੍ਹੋ : ਦੇਖੋ ਵੀਡੀਓ : ‘ਤਵੱਜੋ’ ਗੀਤ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਸਤਿੰਦਰ ਸਰਤਾਜ ਤੇ ਈਸ਼ਾ ਰਿਖੀ ਦੀ ਮਿੱਠੀ ਜਿਹੀ ਨੋਕ-ਝੋਕ

: ਯੁੱਧਵੀਰ ਮਾਣਕ ਨੇ ਮਰਹੂਮ ਪਿਤਾ ਕੁਲਦੀਪ ਮਾਣਕ ਤੇ ਗਾਇਕ ਜੈਜ਼ੀ ਬੀ ਦੀ ਅਣਦੇਖੀ ਤਸਵੀਰ ਕੀਤੀ ਸਾਂਝੀ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

neeru bajwa shared shaddaa movie memories Image Source: Instagram

‘ਛੜਾ’ ਫ਼ਿਲਮ ਦੇ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਐਕਟਰੈੱਸ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ । ਜਿਸ ‘ਚ ਨੀਰੂ ਬਾਜਵਾ ਆਪਣੇ ਪਰਿਵਾਰ, ਦਿਲਜੀਤ ਦੋਸਾਂਝ ਤੇ ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਨਜ਼ਰ ਆਈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘#shadaa #cameradump #phonecleanse #memories #rajasthan #chandigarh #shoot’ । ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

Diljit-Neeru Or Diljit-Sonam: Which Pair Do You Like In Shadaa? Image Source: Instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ ਪਾਣੀ ‘ਚ ਮਧਾਣੀ, ਫੱਟੇ ਦਿੰਦੇ ਚੱਕ ਪੰਜਾਬੀ, ਕਲੀ ਜੋਟਾ ਵਰਗੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਈ ਨਜ਼ਰ ਆਵੇਗੀ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network