ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਸਹੇਲੀ ਨੂੰ ਬਰਥਡੇ ਕੀਤਾ ਵਿਸ਼

Written by  Shaminder   |  May 08th 2021 11:24 AM  |  Updated: May 08th 2021 11:24 AM

ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਸਹੇਲੀ ਨੂੰ ਬਰਥਡੇ ਕੀਤਾ ਵਿਸ਼

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ ।ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਸਹੇਲੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਆਪਣੀ ਸਹੇਲੀ ਨੂੰ ਬਰਥਡੇ ਵਿਸ਼ ਕੀਤਾ ਹੈ ।

Image From Neeru Bajwa Instagram

ਹੋਰ ਪੜ੍ਹੋ : ਕੋਰੋਨਾ ਮਹਾਮਾਰੀ ਦੌਰਾਨ ਸਲਮਾਨ ਖ਼ਾਨ ਮਜ਼ਦੂਰਾਂ ਲਈ ਬਣੇ ਮਸੀਹਾ, 25 ਹਜ਼ਾਰ ਵਰਕਰਾਂ ਨੂੰ ਦੇਣਗੇ ਏਨੇਂ ਪੈਸੇ   

neeru bajwa Image From Neeru Bajwa Instagram

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਤਰਨੁੱਮ ਥਿੰਦ …ਬਹੁਤ

ਸਾਰੇ ਸਾਲ ! ਇੱਕ ਸ਼ਾਨਦਾਰ ਦੋਸਤ, ਮੰਮੀ, ਪਤਨੀ ਅਤੇ ਇਕ ਬਿਹਤਰੀਨ ਰੇਡੀਓ ਜੌਕੀ । ਤੈਨੂੰ ਪਿਆਰ ਭੇਜ ਰਹੀ ਹਾਂ’। ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ‘ਤੇ ਲੋਕ ਕਮੈਂਟਸ ਕਰ ਰਹੇ ਹਨ ਅਤੇ ਨੀਰੂ ਦੀ ਦੋਸਤ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।

neeru Image From Neeru Bajwa Instagram

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।

 

View this post on Instagram

 

A post shared by Neeru Bajwa (@neerubajwa)

ਜਿਸ ‘ਚ ਉਸ ਦੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ਜਦੋਂ ਕਿ ਸਤਿੰਦਰ ਸਰਤਾਜ ਦੇ ਨਾਲ ਉਹ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣਗੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network