Advertisment

ਅਦਾਕਾਰਾ ਪ੍ਰੀਤੀ ਜਿੰਟਾ ਨੇ ਆਪਣੇ ਜੁੜਵਾ ਬੱਚਿਆਂ ਦੇ ਰੱਖੇ ਇਹ ਨਾਂਅ …!

author-image
By Rupinder Kaler
New Update
ਅਦਾਕਾਰਾ ਪ੍ਰੀਤੀ ਜਿੰਟਾ ਨੇ ਆਪਣੇ ਜੁੜਵਾ ਬੱਚਿਆਂ ਦੇ ਰੱਖੇ ਇਹ ਨਾਂਅ …!
Advertisment
ਅਦਾਕਾਰਾ ਪ੍ਰੀਤੀ ਜਿੰਟਾ (Preity Zinta) ਦੇ ਘਰ ਗੁੱਡ ਨਿਊਜ਼ ਆਈ ਹੈ । ਪ੍ਰੀਤੀ ਜ਼ਿੰਟਾ ਦੋ ਜੁੜਵਾ ਬੱਚਿਆਂ ਦੀ ਮਾਂ ਬਣ ਗਈ ਹੈ। ਜਿਸ ਦੀ ਜਾਣਕਾਰੀ ਪ੍ਰੀਤੀ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ । ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਇਸ ਪੋਸਟ ਵਿੱਚ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪਤੀ ਨਾਲ ਆਪਣੀ ਫੋਟੋ ਦੇ ਨਾਲ ਸਪੈਸ਼ਲ ਨੋਟ ਸ਼ੇਅਰ ਕਰ ਕੇ ਇਹ ਗੁੱਡ ਨਿਊਜ਼ ਦਿੱਤੀ ਹੈ। publive-image Image Source: Instagram ਹੋਰ ਪੜ੍ਹੋ :
Advertisment
ਹੇਮਾ ਮਾਲਿਨੀ ਨੇ ਇਸ ਤਰ੍ਹਾਂ ਖਰਾਬ ਕੀਤੀ ਸੀ ਸ਼ਾਹਰੁਖ ਖ਼ਾਨ ਤੇ ਗੌਰੀ ਖ਼ਾਨ ਦੀ ਸੁਹਾਗ ਰਾਤ Preity_Zinta Image Source: Instagram ਪ੍ਰੀਤੀ (Preity Zinta)  ਨੇ ਆਪਣੀ ਪੋਸਟ ਵਿਚ ਲਿਖਿਆ - ਮੈਂ ਅੱਜ ਸਾਰਿਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰਨਾ ਚਾਹੁੰਦੀ ਹਾਂ। ਮੈਂ ਤੇ ਜੀਨ ਬਹੁਤ ਜ਼ਿਆਦਾ ਖੁਸ਼ ਹਾਂ। ਪ੍ਰੀਤੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਸ ਦੇ ਦੋ ਬੱਚੇ ਹਨ ਜਿਨ੍ਹਾਂ ਦਾ ਨਾਂ ਉਸ ਨੇ ਜੈ ਜ਼ਿੰਟਾ ਗੁਡਨਫ ਤੇ ਜੀਆ ਜ਼ਿੰਟਾ ਗੁਡਨਫ (Jai Zinta Goodenough , Gia Zinta Goodenough)  ਰੱਖਿਆ ਹੈ।
 
View this post on Instagram
 

A post shared by Preity G Zinta (@realpz)

ਤੁਹਾਨੂੰ ਦੱਸ ਦਿੰਦੇ ਹਾਂ ਕਿ ਪ੍ਰੀਤੀ ਜਿੰਟਾ (Preity Zinta)  ਆਪਣੀ ਹਰ ਛੋਟੀ ਵੱਡੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੀ ਹੈ । ਕੁਝ ਦਿਨ ਪਹਿਲਾਂ ਉਹਨਾਂ ਨੇ ਆਪਣੇ ਫਾਰਮ ਹਾਊਸ ਦੀ ਵੀਡੀਓ ਸਾਂਝੀ ਕੀਤੀ ਸੀ, ਤੇ ਹੁਣ ਉਹਨਾਂ ਨੇ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਖੁਸ਼ੀ ਸਾਂਝੀ ਕੀਤੀ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment