ਅਦਾਕਾਰਾ ਸਾਰਾ ਅਲੀ ਖਾਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਮੁਬਾਰਕਬਾਦ

written by Rupinder Kaler | May 14, 2021

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਨੇ ਆਪਣੇ ਪ੍ਰਸ਼ੰਸਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਵਿੱਚ ਅਦਾਕਾਰਾ ਆਪਣੇ ਭਰਾ ਇਬਰਾਹਿਮ ਅਲੀ ਖਾਨ ਨੂੰ ਜੱਫੀ ਪਾਉਂਦੀ ਦਿਖ ਰਹੀ ਹੈ।

Pic Courtesy: Instagram
ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੇ ਜੱਦੀ ਘਰ ਦਾ ਵੀਡੀਓ ਕੀਤਾ ਸਾਂਝਾ
Pic Courtesy: Instagram
ਇੰਸਟਾਗ੍ਰਾਮ 'ਤੇ ਫੋਟੋ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, 'ਸਭ ਨੂੰ ਈਦ ਮੁਬਾਰਕ, ਅਸੀਂ ਇਸ ਈਦ 'ਤੇ ਸਾਰਿਆਂ ਲਈ ਖੁਸ਼ੀ, ਪਾਜ਼ੇਟੀਵਟੀ ਅਤੇ ਸੁਰੱਖਿਆ ਲਈ ਦੁਆ ਕਰਦੇ ਹਾਂ। ਇੰਸ਼ਾਅੱਲਾਹ ਅਗਲਾ ਸਮਾਂ ਸਾਡੇ ਸਾਰਿਆਂ ਲਈ ਬਿਹਤਰ ਹੋਵੇਗਾ।' ਸਾਰਾ ਦੀ ਇਸ ਪੋਸਟ ਨੂੰ ਇੰਸਟਾਗ੍ਰਾਮ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
Sara Ali Khan Shares childhood picture with Amrita Singh & Ibrahim Pic Courtesy: Instagram
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਾਰਾ ਨੇ ਮਦਰਜ਼ ਡੇਅ ਦੇ ਮੌਕੇ ਉੱਤੇ ਆਪਣੀ ਕਸ਼ਮੀਰ ਯਾਤਰਾ ਦੀ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿਚ ਉਹ ਆਪਣੀ ਮਾਂ ਅਮ੍ਰਿਤਾ ਸਿੰਘ ਦੇ ਨਾਲ ਕਾਰ 'ਤੇ ਬੈਠੀ ਨਜ਼ਰ ਆ ਰਹੀ ਹੈ।
 
View this post on Instagram
 

A post shared by Sara Ali Khan (@saraalikhan95)

0 Comments
0

You may also like