Advertisment

ਅਦਾਕਾਰਾ ਸ਼ਬਾਨਾ ਆਜ਼ਮੀ ਆਨਲਾਈਨ ਠੱਗੀ ਦਾ ਹੋਈ ਸ਼ਿਕਾਰ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

author-image
By Shaminder
New Update
ਅਦਾਕਾਰਾ ਸ਼ਬਾਨਾ ਆਜ਼ਮੀ ਆਨਲਾਈਨ ਠੱਗੀ ਦਾ ਹੋਈ ਸ਼ਿਕਾਰ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
Advertisment
ਅੱਜ ਕੱਲ੍ਹ ਜ਼ਿਆਦਾਤਰ ਖਰੀਦਦਾਰੀ ਆਨਲਾਈਨ ਹੀ ਕੀਤੀ ਜਾ ਰਹੀ ਹੈ । ਜਿਸ ਕਾਰਨ ਕਈ ਵਾਰ ਲੋਕ ਠੱਗੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ । ਬਾਲੀਵੁੱਡ ਅਦਾਕਾਰਾ
Advertisment
ਸ਼ਬਾਨਾ ਆਜ਼ਮੀ ਨੂੰ ਵੀ ਅਜਿਹੀ ਹੀ ਠੱਗੀ ਦਾ ਸ਼ਿਕਾਰ ਹੋਣਾ ਪਿਆ ਹੈ । ਜਦੋਂ ਅਦਾਕਾਰਾ ਨੇ ਸ਼ਰਾਬ ਲਈ ਆਨਲਾਈਨ ਡਿਲੀਵਰੀ ਲਈ ਆਰਡਰ ਕੀਤਾ । ਇਸ ਦਾ ਖੁਲਾਸਾ ਅਦਾਕਾਰਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕੀਤਾ ਹੈ । Shabana ਹੋਰ ਪੜ੍ਹੋ : ਆਂਵਲਾ ਖਾਣ ਦੇ ਹਨ ਬਹੁਤ ਸਾਰੇ ਫਾਇਦੇ, ਇਸ ਤਰ੍ਹਾਂ ਕਰੋ ਇਸਤੇਮਾਲ  shabana , Image From Instagram ਨੇ ਵੀਰਵਾਰ ਨੂੰ ਟਵਿੱਟਰ ’ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਇਕ ਸ਼ਰਾਬ ਡਿਲੀਵਰੀ ਆਨਲਾਈਨ ਪਲੇਟਫਾਰਮ ਨੇ ਉਨ੍ਹਾਂ ਨੂੰ ਧੋਖਾ ਦਿੱਤਾ। ਆਪਣੇ ਪੋਸਟ ’ਚ ਸ਼ਬਾਨਾ ਆਜ਼ਮੀ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਡਿਲੀਵਰੀ ਕਰਨ ਵਾਲੇ ਪਲੇਟਫਾਰਮ ਨੇ ਉਨ੍ਹਾਂ ਤੋਂ ਪੈਸੇ ਲੈ ਲਏ ਤੇ ਨਾਲ ਹੀ ਉਨ੍ਹਾਂ ਨੇ ਆਰਡਰ ਵੀ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੇ ਅਜੇ ਤਕ ਸ਼ਰਾਬ ਦੀ ਡਿਲੀਵਰੀ ਨਹੀਂ ਕੀਤੀ ਹੈ। shabana azmi Image From Instagram ਸ਼ਬਾਨਾ ਆਜ਼ਮੀ ਨੇ ਟਵੀਟ ਕਰ ਕੇ ਲਿਖਿਆ ਹੈ, ‘ਸਾਵਧਾਨ! ਮੈਨੂੰ ਉਨ੍ਹਾਂ ਲੋਕਾਂ ਨੇ ਧੋਖਾ ਦਿੱਤਾ ਹੈ। ਮੈਂ ਪੈਸੇ ਦੇ ਦਿੱਤੇ ਹੈ। ਮੈਂ ਆਰਡਰ ਵੀ ਦਿੱਤਾ ਸੀ। ਹਾਲਾਂਕਿ ਅਜੇ ਤਕ ਆਈਟਮ ਦੀ ਡਿਲੀਵਰੀ ਨਹੀਂ ਹੋਈ ਹੈ। ਨਾਲ ਹੀ ਉਨ੍ਹਾਂ ਨੇ ਮੇਰੇ ਫੋਨ ਚੁੱਕਣੇ ਬੰਦ ਕਰ ਦਿੱਤੇ।’  
Advertisment

Stay updated with the latest news headlines.

Follow us:
Advertisment
Advertisment
Latest Stories
Advertisment