ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਈਸਟਰ ਡੇ ਦੀ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ

written by Shaminder | April 05, 2021 07:43am

ਸ਼ਿਲਪਾ ਸ਼ੈੱਟੀ ਆਪਣੇਈਸਟਰ ਡੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਉਨ੍ਹਾਂ ਨੇ  ਦੇ ਮੌਕੇ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਵੱਲੋਂ ਸਭ ਨੂੰ ਈਸਟਰ ਡੇ ਮੌਕੇ ‘ਤੇ ਵਧਾਈ’।

shilpa shetty Image From Shilpa Shetty Instagram

ਹੋਰ ਪੜ੍ਹੋ :ਹਿਮਾਂਸ਼ੀ ਖੁਰਾਣਾ ਇਸ ਫ਼ਿਲਮ ‘ਚ ਆਏਗੀ ਨਜ਼ਰ, ਖੁਸ਼ਖਬਰੀ ਫੈਨਸ ਦੇ ਨਾਲ ਕੀਤੀ ਸਾਂਝੀ

shilpa shetty image From Shilpa Shetty Instagram

ਇਸ ਵੀਡੀਓ ‘ਚ ਸ਼ਿਲਪਾ ਸ਼ੈੱਟੀ ਦੇ ਨਾਲ ਉਨ੍ਹਾਂ ਦੀ ਭੈਣ ਸ਼ਮਿਤਾ ਸ਼ੈੱਟੀ ਵੀ ਨਜ਼ਰ ਆ ਰਹੇ ਅਤੇ ਇਸ ਦੇ ਨਾਲ ਹੀ ਸ਼ਿਲਪਾ ਦਾ ਬੇਟਾ ਵਿਆਨ ਵੀ ਦਿਖਾਈ ਦੇ ਰਿਹਾ ਹੈ ।

Shilpa Shetty Image From Shilpa Shetty Instagram

ਸ਼ਿਲਪਾ ਸ਼ੈੱਟੀ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਸ਼ਿਲਪਾ ਦੇ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।

ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ੳੇੁਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਦੇ ਸ਼ੂਟ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ।

You may also like