ਕਿਸਾਨਾਂ ਦੀ ਕਾਮਯਾਬੀ ਲਈ ਐਕਟਰੈੱਸ ਸੋਨੀਆ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਵੀ ਕੀਤੀ ਅਰਦਾਸ

written by Lajwinder kaur | February 14, 2021

ਪੰਜਾਬੀ ਅਦਾਕਾਰਾ ਸੋਨੀਆ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਉਨ੍ਹਾਂ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਆਪਣੀ ਇੱਕ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ ।

sonia mann shared her pic with farmer

ਹੋਰ ਪੜ੍ਹੋ: ‘ਫ਼ਸਲਾਂ ਦੇ ਫ਼ੈਸਲੇ ਤਾਂ ਕਿਸਾਨ ਹੀ ਕਰੂਗਾ ਸਰਕਾਰ ਜੀ’-ਕੰਵਰ ਗਰੇਵਾਲ, ਇੱਕ ਫਿਰ ਤੋਂ ‘AILAAN’ ਗੀਤ ਛਾਇਆ ਸੋਸ਼ਲ ਮੀਡੀਆ ‘ਤੇ, ਦੇਖੋ ਵੀਡੀਓ

sonia mann in farmer protest

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਵਾਹਿਗੁਰੂ ਜੀ ਮੇਹਰ ਕਰੋ ਨਾਲ ਹੀ ਉਨ੍ਹਾਂ ਨੇ #goldentemple #kisanektazindabaad #farmersprotest #food ਵਾਲੇ ਹੈਸ਼ਟੈੱਗ ਵੀ ਸਾਂਝੇ ਕੀਤੇ ਨੇ ।

punjabi actress sonia mann

ਦੱਸ ਦਈਏ ਸੋਨੀਆ ਮਾਨ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਜੁੜੀ ਹੋਈ ਹੈ । ਉਹ ਕਿਸਾਨ ਮੋਰਚੇ ‘ਤੇ ਡਟੀ ਹੋਈ ਹੈ । ਉਹ ਦਿੱਲੀ ਕਿਸਾਨੀ ਅੰਦੋਲਨ ‘ਚ ਆਪਣੇ ਕਿਸਾਨ ਭੈਣ-ਭਰਾਵਾਂ ਤੇ ਬਜ਼ੁਰਗਾਂ ਦੀ ਸਹਾਇਤਾ ਕਰ ਰਹੀ ਹੈ ।ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਲੋਕਾਂ ਨੂੰ ਕਿਸਾਨੀ ਅੰਦੋਲਨ ਨਾਲ ਜੁੜਨ ਦੀ ਅਪੀਲ ਕਰਦੇ ਰਹਿੰਦੇ ਨੇ।

punjabi Singer and sonia mann

 

View this post on Instagram

 

A post shared by Sonia Mann (@soniamann01)

 

 

View this post on Instagram

 

A post shared by Sonia Mann (@soniamann01)

0 Comments
0

You may also like