ਐਕਟਰੈੱਸ ਤਾਨੀਆ ਦਾ ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦਿਲਕਸ਼ ਅਦਾਵਾਂ ਬਿਖੇਰਦੀ ਆਈ ਨਜ਼ਰ, ਦੇਖੋ ਵੀਡੀਓ

Written by  Lajwinder kaur   |  June 16th 2021 11:37 AM  |  Updated: June 16th 2021 11:37 AM

ਐਕਟਰੈੱਸ ਤਾਨੀਆ ਦਾ ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦਿਲਕਸ਼ ਅਦਾਵਾਂ ਬਿਖੇਰਦੀ ਆਈ ਨਜ਼ਰ, ਦੇਖੋ ਵੀਡੀਓ

ਸੁਫ਼ਨਾ ਸਟਾਰ ਫੇਮ ਐਕਟਰੈੱਸ ਤਾਨੀਆ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਰਕੇ ਉਨ੍ਹਾਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੁੰਦੀਆਂ ਰਹਿੰਦੀਆਂ ਨੇ। ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ਬਟੋਰ ਰਿਹਾ ਹੈ।

Punjabi Actress Tania Happy birthday image source-instagram

ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਨੇ ਸਾਂਝਾ ਕੀਤਾ ਆਪਣੇ ਨਵੇਂ ਗੀਤ "ਇਹ ਦਿਲ ਕਮਲਾ ਝੱਲਾ" ਦਾ ਪੋਸਟਰ

: ‘ਤਵੱਜੋ’ ਗੀਤ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਸਤਿੰਦਰ ਸਰਤਾਜ ਤੇ ਈਸ਼ਾ ਰਿਖੀ ਦੀ ਮਿੱਠੀ ਜਿਹੀ ਨੋਕ-ਝੋਕ

 tania and jagdeep sidhu image source-instagram

ਇਸ ਵਾਇਰਲ ਵੀਡੀਓ ‘ਚ ਉਹ ਤਾਨੀਆ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਹਰ ਇੱਕ ਦਾ ਦਿਲ ਜਿੱਤਦੇ ਹੋਏ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਗਾਇਕ ap dhillxxn ਦਾ ‘ਤਾਰੀਫ’ ਗੀਤ ਵੱਜ ਰਿਹਾ ਹੈ। ਇਸ ਵੀਡੀਓ ਨੂੰ ਤਾਨੀਆ ਦੇ ਫੈਨ ਪੇਜ਼ ਨੇ ਪੋਸਟ ਕੀਤਾ ਹੈ।

tania with karan aujla image source-instagram

ਜੇ ਗੱਲ ਕਰੀਏ ਤਾਨੀਆ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਯੂ.ਕੇ ਚ ਨੇ ਤੇ ਆਪਣੀ ਅਗਲੀ ਫ਼ਿਲਮ ਕਿਸਮਤ-2 ਦੀ ਸ਼ੂਟਿੰਗ ਕਰ ਰਹੀ ਹੈ। ਤਾਨੀਆ ਦੇ ਝੋਲੀ ਕਈ ਫ਼ਿਲਮਾਂ ਨੇ । ਇਸ ਤੋਂ ਪਹਿਲਾ ਉਹ ਕਿਸਮਤ, ਰੱਬ ਦਾ ਰੇਡੀਓ-2, ਸੰਨ ਆਫ ਮਨਜੀਤ ਸਿੰਘ, ਗੁੱਡੀਆਂ ਪਟੋਲੇ ਵਰਗੀ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਉਹ ਪੰਜਾਬੀ ਮਿਊਜ਼ਿਕ ਵੀਡੀਓਜ਼ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

 

View this post on Instagram

 

A post shared by TANIA (@taniazofficial)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network