Advertisment

ਅਦਾਕਾਰਾ ਤਾਨਿਆ ਨੇ ਇਸ ਤਰ੍ਹਾਂ ਮਿਹਨਤ ਨਾਲ ਤਿਆਰ ਕੀਤਾ ਸੀ ‘Kya Baat Aa’ ਗੀਤ ਦੇ ਲਈ ਸ਼ਾਨਦਾਰ ਡਾਂਸ, ਦੇਖੋ ਵੀਡੀਓ

author-image
By Lajwinder kaur
New Update
ਅਦਾਕਾਰਾ ਤਾਨਿਆ ਨੇ ਇਸ ਤਰ੍ਹਾਂ ਮਿਹਨਤ ਨਾਲ ਤਿਆਰ ਕੀਤਾ ਸੀ ‘Kya Baat Aa’ ਗੀਤ ਦੇ ਲਈ ਸ਼ਾਨਦਾਰ ਡਾਂਸ, ਦੇਖੋ ਵੀਡੀਓ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਤਾਨਿਆ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।
Advertisment
publive-image  ਹਾਲ ਹੀ ‘ਚ ਉਹ ਪੰਜਾਬੀ ਗਾਇਕ ਕਰਨ ਔਜਲਾ ਦੇ ਨਵੇਂ ਗੀਤ ‘ਕਿਆ ਬਾਤ ਹੈ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਨੇ । ਇਹ ਗੀਤ ਅਜੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ । ਇਸ ਗੀਤ ‘ਚ ਤਾਨਿਆ ਦਾ ਸ਼ਾਨਦਾਰ ਡਾਂਸ ਦੇਖਣ ਨੂੰ ਮਿਲ ਰਿਹਾ ਹੈ । publive-image ਤਾਨਿਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਨ੍ਹਾਂ ਆਪਣੀ ਡਾਂਸ ਅਭਿਆਸ ਕਰਦਿਆਂ ਦੀ ਵੀਡੀਓ ਸਾਂਝੀ ਕੀਤੀ ਹੈ । ਜਿਸ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿ ਇਸ ਗੀਤ ‘ਚ ਜੋ ਉਨ੍ਹਾਂ ਨੇ ਡਾਂਸ ਕੀਤਾ ਹੈ ਉਸ ਪਿੱਛੇ ਕਿੰਨੀ ਮਿਹਨਤ ਲੱਗੀ ਹੈ । ਇਸ ਵੀਡੀਓ ਨੂੰ ਦੋ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ । ਤਾਨਿਆ ਇਸ ਸਾਲ ਸੁਫ਼ਨਾ ਵਰਗੀ ਸੁਪਰ ਹਿੱਟ ਫ਼ਿਲਮ ਪੰਜਾਬੀ ਸਿਨੇਮਾ ਨੂੰ ਦੇ ਚੁੱਕੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment