ਐਕਟਰੈੱਸ ਤਾਨਿਆ ਨੇ ਆਪਣੀ ਸ਼ਾਰਟ ਹੇਅਰ ਵਾਲੀ ਲੁੱਕ ਕੀਤੀ ਸ਼ੇਅਰ

written by Lajwinder kaur | October 12, 2021

ਸੁਫ਼ਨਾ ਫ਼ਿਲਮ ਦੇ ਨਾਲ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੀ ਅਦਾਕਾਰਾ ਤਾਨਿਆ (TANIA) ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਕਿਸਮਤ-2 ਫ਼ਿਲਮ ‘ਚ ਨਜ਼ਰ ਆ ਰਹੀ ਹੈ। ਤਾਨਿਆ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Tania- Qismat movie

ਹੋਰ ਪੜ੍ਹੋ : ‘Yes I Am Student’ ਫ਼ਿਲਮ ਦਾ ਪਹਿਲਾ ਗੀਤ ‘SAAB’ ਹੋਇਆ ਰਿਲੀਜ਼, ਪਿਉ ਦੇ ਜਜ਼ਬਾਤਾਂ ਨੂੰ ਬਿਆਨ ਕਰਦਾ ਇਹ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਤਾਨਿਆ ਨੇ ਆਪਣੀ ਸ਼ਾਰਟ ਹੇਅਰ ਦੇ ਨਾਲ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਹਨ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਇਸ ਕਪਲ ਨੂੰ ਬੱਚਾ ਰੱਖਣ ਲਈ ਦਿੱਤੀ ਅਜਿਹੀ ਡੀਲ, ਦਰਸ਼ਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ

TANIA shared her splendid images with fans

ਜੇ ਗੱਲ ਕਰੀਏ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਤਾਨਿਆ ਦੀ ਤਾਂ ਉਹ ਕਿਸਮਤ, ਰੱਬ ਦਾ ਰੇਡੀਓ-2, ਸੰਨ ਆਫ ਮਨਜੀਤ ਸਿੰਘ, ਗੁੱਡੀਆਂ ਪਟੋਲੇ ਵਰਗੀ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਆਉਣ ਵਾਲੇ ਸਮੇਂ ਉਹ ‘ਚ ਉਹ ਲੇਖ,  ‘ਡੈਡੀ ਕੂਲ ਮੁੰਡੇ ਫੂਲ 2’ ਤੇ ਕਈ ਹੋਰ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਸਿੰਗਰਾਂ ਦੇ ਗੀਤਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਤਾਨਿਆ ਕਰਨ ਔਜਲਾ ਦੇ ਸੁਪਰ ਹਿੱਟ ਗੀਤ ‘ਕਿਆ ਬਾਤ ਹੈ’ ਚ ਵੀ ਨਜ਼ਰ ਆਈ ਸੀ। ਇਸ ਗੀਤ ‘ਚ ਤਾਨਿਆ ਦਾ ਕਮਾਲ ਦਾ ਡਾਂਸ ਦੇਖਣ ਨੂੰ ਮਿਲਿਆ ਸੀ।

 

View this post on Instagram

 

A post shared by TANIA (@taniazworld)

0 Comments
0

You may also like