Advertisment

ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਹੋਈ ਖ਼ਰਾਬ, ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ

author-image
By Shaminder
New Update
ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਹੋਈ ਖ਼ਰਾਬ, ਪ੍ਰਸ਼ੰਸਕਾਂ ਨੂੰ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ
Advertisment
ਅਦਾਕਾਰਾ ਜ਼ਰੀਨ ਖ਼ਾਨ ਨੇ ਆਪਣੀ
Advertisment
ਮਾਂ ਦੀ ਸਿਹਤ ਨੂੰ ਲੈ ਕੇ ਇੱਕ ਪੋਸਟ ਸਾਂਝੀ ਕੀਤੀ ਹੈ ।ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਨੂੰ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ ।ਅਦਾਕਾਰਾ ਨੇ ਲਿਖਿਆ ਕਿ ਪਿਛਲੇ ਡੇਢ ਮਹੀਨੇ ਤੋਂ ਉਹ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਹੈ । Zareen khan Image From Zareen khan's Instagram ਹੋਰ ਪੜ੍ਹੋ : ਇਸ ਵਜ੍ਹਾ ਕਰਕੇ ਨਰਗਿਸ ਸੁਨੀਲ ਦੱਤ ਦੀ ਤੋਹਫੇ ਵਿੱਚ ਲਿਆਂਦੀ ਸਾੜ੍ਹੀ ਕਦੇ ਨਹੀਂ ਸੀ ਪਹਿਣਦੀ !  Zareen Khan Image From Zareen khan's Instagram   ਕਿਉਂਕਿ ਇੱਕ ਵਾਰ ਮੁੜ ਤੋਂ ਬਿਮਾਰ ਹੋਣ ਕਾਰਨ ਉਨ੍ਹਾਂ ਨੇ ਆਪਣੀ ਮਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਹੈ ।ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਸ ਦੇ ਨਾਲ ਹੀ ਪੰਜਾਬੀ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । zareen Image From Zareen khan's Instagram   ਹਾਲ ਹੀ ‘ਚ ਉਹ ਜੌਰਡਨ ਸੰਧੂ ਦੇ ਨਾਲ ਇੱਕ ਗੀਤ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੇ ਨਾਲ ਉਹ ਫ਼ਿਲਮ ‘ਡਾਕਾ’ ‘ਚ ਨਜ਼ਰ ਆਏ ਸਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment