ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕਟਹਲ ਦੀ ਸਬਜ਼ੀ, ਖਾਣ ਦੇ ਹਨ ਬਹੁਤ ਫਾਇਦੇ
ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕਟਹਲ ਦੀ ਸਬਜ਼ੀ, ਖਾਣ ਦੇ ਹਨ ਬਹੁਤ ਫਾਇਦੇ
ਕਟਹਲ (jackfruit benefits) ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ਵਿਚ ਅਜਿਹੇ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ।

ਹੋਰ ਪੜ੍ਹੋ :

ਜੇਕਰ ਕਟਹਲ (jackfruit benefits) ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹੱਦ ਤੱਕ ਆਰਾਮ ਮਿਲਦਾ ਹੈ। ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ (jackfruit benefits) ਦੀ ਵਰਤੋਂ ਕਰਨਗੇ ਤਾਂ ਉਹ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ। ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ।

ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ। ਇਹ ਛਾਲਿਆਂ ਨੂੰ ਠੀਕ ਕਰਦਾ ਹੈ। ਹੱਡੀਆਂ ਲਈ ਕਟਹਲ (jackfruit benefits) ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
