ਅਫ਼ਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦਾ ਇਸ ਤਰ੍ਹਾਂ ਮਨਾਇਆ ਜਨਮ ਦਿਨ

Written by  Rupinder Kaler   |  April 20th 2021 03:27 PM  |  Updated: April 20th 2021 03:27 PM

ਅਫ਼ਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦਾ ਇਸ ਤਰ੍ਹਾਂ ਮਨਾਇਆ ਜਨਮ ਦਿਨ

ਅਫ਼ਸਾਨਾ ਖ਼ਾਨ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ਵਿੱਚ ਉਸ ਨੇ ਕੁਝ ਤਸਵੀਰਾਂ ਤੇ ਵੀਡੀਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਇਹ ਤਸਵੀਰਾਂ ਅਫਸਾਨਾ ਖਾਨ ਦੇ ਮੰਗੇਤਰ ਸਾਜ਼ ਦੇ ਜਨਮ ਦਿਨ ਦੀਆਂ ਹਨ ।

Image Source: Instagram

ਹੋਰ ਪੜ੍ਹੋ :

ਗੁਰਲੇਜ ਅਖਤਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

Image Source: Instagram

ਇਹਨਾਂ ਤਸਵੀਰਾਂ ਵਿੱਚ ਅਫ਼ਸਾਨਾ ਖ਼ਾਨ ਆਪਣੇ ਮੰਗੇਤਰ ਸਾਜ਼ ਨਾਲ ਕੇਕ ਕੱਟਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਫੈਨਸ ਦੁਆਰਾ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਫ਼ਸਾਨਾ ਦੇ ਪ੍ਰਸ਼ੰਸਕ ਲਗਾਤਾਰ ਇਹਨਾਂ ਤਸਵੀਰਾਂ ਤੇ ਕਮੈਂਟ ਕਰ ਰਹੇ ਹਨ ।

Afsana Khan Image Source: Instagram

ਅਫ਼ਸਾਨਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੀ ਆ ਰਹੀ ਹੈ । ਇਹਨਾਂ ਹਿੱਟ ਗੀਤਾਂ ਕਰਕੇ ਅਫ਼ਸਾਨਾ ਨੇ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ ।

ਅਫਸਾਨਾ ਖ਼ਾਨ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਨਸ ਵੱਲੋਂ ਕਾਫੀ ਪਸੰਦ ਵੀ ਕੀਤੀਆਂ ਜਾਂਦੀਆਂ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network