ਸਿੱਧੂ ਮੂਸੇਵਾਲਾ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਗੀਤਾਂ ਦੇ ਨਾਲ ਬੰਨਿਆ ਰੰਗ, ਪੋਸਟ ਪਾ ਕੇ ਦਿੱਤੀ ਵਧਾਈ

written by Lajwinder kaur | February 01, 2021

ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਨੇ । inside pic of sidhu moose wala and afsana khan ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਛਾਈ ਬੱਬੂ ਮਾਨ ਦੀ ਨਵੀਂ ਸ਼ਾਇਰੀ ‘Chai Wala’, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਉਨ੍ਹਾਂ ਨੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ ਨੇ । ਉਨ੍ਹਾਂ ਨੇ ਲਿਖਿਆ ਹੈ- ‘ਭਰਾ ਦੇ ਵਿਆਹ ਲਈ ਬਾਈ ਸਿੱਧੂ ਮੂਸੇਵਾਲਾ ਨੂੰ ਮੁਬਾਰਕਾਂ ..ਪਹਿਲੀ ਵਾਰ ਲਾਈਵ ਇਕੱਠੇ ਗਾਇਆ ਧੱਕਾ ਗੀਤ’ । ਇਸ ਪੋਸਟ ‘ਚ ਉਨ੍ਹਾਂ ਨੇ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । afsana khan punjabi singer ਤਸਵੀਰਾਂ ‘ਚ ਅਫਸਾਨਾ ਖ਼ਾਨ ਆਪਣੇ ਭਰਾ ਖੁਦਾ ਬਖ਼ਸ਼ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਨਵੀਂ ਵਿਆਹੀ ਜੋੜੀ ਦੇ ਨਾਲ ਵੀ ਇੱਕ ਤਸਵੀਰ ਸ਼ੇਅਰ ਕੀਤੀ ਹੈ । ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਸ਼ੇਅਰ ਹੋ ਰਹੀਆਂ ਨੇ । inside pic of wedding pic of sidhu moose wala's brother sidhu moose wala brother's wedding  

 
View this post on Instagram
 

A post shared by Afsana Khan ?? (@itsafsanakhan)

0 Comments
0

You may also like