ਅਫਸਾਨਾ ਖ਼ਾਨ ਨੇ ਆਪਣੀ ਭੈਣ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ
ਅਫਸਾਨਾ ਖ਼ਾਨ ਨੇ ਆਪਣੀ ਭੈਣ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਹ ਬਚਪਨ ਦੀਆਂ ਯਾਦਾਂ ਨੂੰ ਯਾਦ ਕਰਦੇ ਹੋਏ ਬੱਚਿਆਂ ਵਾਂਗ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
Image Source: Instagram
Image Source: Instagram
ਇਸ ਵੀਡੀਓ ‘ਚ ਅਫਸਾਨਾ ਖ਼ਾਨ ਆਪਣੀ ਭੈਣ ਦੇ ਨਾਲ ਨਜ਼ਰ ਆ ਰਹੀ ਹੈ। ਦੋਵੇਂ ਭੈਣਾਂ ਨੇ ਚਿਹਰੇ ਉੱਤੇ ਬਿੱਲੀ ਮਾਸੀ ਵਾਂਗ ਮੇਕਅੱਪ ਕੀਤਾ ਹੋਇਆ ਹੈ ਤੇ ਮਿਆਊਂ-ਮਿਆਊਂ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ। ਉਨ੍ਹਾਂ ਨੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ ਹੈ- ‘?? ਭੈਣਾਂ ? @itsafsanakhan @kaurraftaar’ । ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਆਪਣੇ ਬਚਪਨ ਦੇ ਨਾਲ ਜੁੜੇ ਕਿੱਸੇ ਸਾਂਝਾ ਕਰਦੇ ਹੋਏ ਕਮੈਂਟ ਕਰ ਰਿਹਾ ਹੈ ।
Image Source: Instagram
ਜੇ ਗੱਲ ਕਰੀਏ ਹਾਲ ਹੀ ‘ਚ ਅਫਸਾਨਾ ਖ਼ਾਨ ਦੀ ਜਨਮਦਿਨ ਲੰਘਿਆ ਹੈ। ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋਈਆਂ ਸਨ। ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
