Advertisment

ਸ਼ਿਮਲੇ ਦੀਆਂ ਹਸੀਨ ਵਾਦੀਆਂ ਦਾ ਲੁਤਫ਼ ਲੈਂਦੀ ਹੋਈ ਨਜ਼ਰ ਆਈ ਪੰਜਾਬੀ ਗਾਇਕਾ ਅਫਸਾਨਾ ਖ਼ਾਨ, ਸ਼ੇਅਰ ਕੀਤਾ ਵੀਡੀਓ

author-image
By Lajwinder kaur
New Update
ਸ਼ਿਮਲੇ ਦੀਆਂ ਹਸੀਨ ਵਾਦੀਆਂ ਦਾ ਲੁਤਫ਼ ਲੈਂਦੀ ਹੋਈ ਨਜ਼ਰ ਆਈ ਪੰਜਾਬੀ ਗਾਇਕਾ ਅਫਸਾਨਾ ਖ਼ਾਨ, ਸ਼ੇਅਰ ਕੀਤਾ ਵੀਡੀਓ
Advertisment
ਪੰਜਾਬੀ ਗਾਇਕ ਅਫਸਾਨਾ ਖ਼ਾਨ ਜੋ ਕਿ ਏਨੀਂ ਦਿਨੀਂ ਸ਼ਿਮਲਾ ਪਹੁੰਚੀ ਹੋਈ ਹੈ । ਉਨ੍ਹਾਂ ਨੇ ਆਪਣਾ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਸ਼ਿਮਲੇ ਦੀਆਂ ਹਸੀਨ ਵਾਦੀਆਂ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ । publive-image
Advertisment
ਹੋਰ ਪੜ੍ਹੋ : ਇਸ ਤਰ੍ਹਾਂ ਪੰਜਾਬੀ ਗੱਭਰੂ ਰੋਹਨਪ੍ਰੀਤ ਨੇ ਨੇਹਾ ਕੱਕੜ ਨੂੰ ਕੀਤਾ ਸੀ ਵਿਆਹ ਦੇ ਲਈ ਪ੍ਰਪੋਜ਼, ਤਸਵੀਰਾਂ ਆਈਆਂ ਸਾਹਮਣੇ, ਵਿਆਹ ਦੇ ਲਈ ਪਰਿਵਾਰ ਦੇ ਨਾਲ ਦਿੱਲੀ ਲਈ ਭਰੀ ਉਡਾਨ ਮਾਲ ਰੋਡ ‘ਤੇ ਘੁੰਮਦੇ ਹੋਇਆ ਦੀ ਵੀਡੀਓ ਨੂੰ ਪੋਸਟ ਕਰਦੇ ਹੋਏ ਅਫਸਾਨਾ ਖ਼ਾਨ ਨੇ ਕੈਪਸ਼ਨ ‘ਚ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ । ਦਰਸ਼ਕਾਂ ਨੂੰ ਉਨ੍ਹਾਂ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । afsana khan shimla pic ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉਹ ਕਈ ਨਾਮੀ ਸਿੰਗਰ ਜਿਵੇਂ ਸਿੱਧੂ ਮੂਸੇਵਾਲਾ, ਜੀ ਖ਼ਾਨ, ਹੈਪੀ ਰਾਏ ਕੋਟੀ, ਗਿੱਪੀ ਗਰੇਵਾਲ ਵਰਗੇ ਕਈ ਗਾਇਕਾਂ ਨਾਲ ਕੰਮ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ।
Advertisment
Punjabi singer afsana khan
 
View this post on Instagram
 

❤️❤️

A post shared by Afsana Khan ?? (@itsafsanakhan) on

Advertisment

Stay updated with the latest news headlines.

Follow us:
Advertisment
Advertisment
Latest Stories
Advertisment