Advertisment

ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਮਨਾਇਆ ਬੀ ਪਰਾਕ ਦਾ ਬਰਥਡੇਅ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ

author-image
By Lajwinder kaur
New Update
ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਮਨਾਇਆ ਬੀ ਪਰਾਕ ਦਾ ਬਰਥਡੇਅ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ
Advertisment
ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਅੱਜ ਆਪਣਾ ਜਨਮਦਿਨ ਮਨਾ ਰਹੇ ਨੇ । ਪੰਜਾਬੀ ਕਲਾਕਾਰ ਵੀ ਪੋਸਟਾਂ ਪਾ ਕੇ ਬੀ ਪਰਾਕ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।
Advertisment
image of b praak ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਪ੍ਰੀਤੀ ਜਿੰਟਾ ਦੇ ਗੀਤ ‘Bumbro’ ‘ਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਬੀ ਪਰਾਕ ਨੂੰ ਬਰਥਡੇਅ ਵਿਸ਼ ਕੀਤਾ ਹੈ। ਉਨ੍ਹਾਂ ਨੇ ਸੈਲੀਬ੍ਰੇਸ਼ਨ ਦੀਆਂ ਕੁਝ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । punjabi singer b praak birthday ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਬੀ ਪਰਾਕ ਦੇ ਬਰਥਡੇਅ ਨੂੰ ਖ਼ਾਸ ਮਨਾਇਆ ਹੈ। ਬੀ ਪਰਾਕ ਆਪਣੀ ਟੀਮ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆਏ । ਅਫਸਾਨਾ ਖ਼ਾਨ ਹੈਪੀ ਬਰਥਡੇਅ ਸੌਂਗ ਗਾਉਂਦੀ ਹੋਈ ਨਜ਼ਰ ਆਈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਬੀ ਪਰਾਕ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। ਬੀ ਪਰਾਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਆਪਣੀ ਆਵਾਜ਼ ਤੇ ਸੰਗੀਤ ਦਾ ਜਾਦੂ ਬਿਖੇਰ ਚੁੱਕੇ ਨੇ ।
Advertisment
inside pic of b praak birthday  
 
View this post on Instagram
 

A post shared by Afsana Khan ?? (@itsafsanakhan)

 
 
View this post on Instagram
 

A post shared by PTC Punjabi (@ptc.network)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment