ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਮਨਾਇਆ ਬੀ ਪਰਾਕ ਦਾ ਬਰਥਡੇਅ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ

Written by  Lajwinder kaur   |  February 07th 2021 04:56 PM  |  Updated: February 07th 2021 05:00 PM

ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਮਨਾਇਆ ਬੀ ਪਰਾਕ ਦਾ ਬਰਥਡੇਅ, ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਜਨਮਦਿਨ ਦੀਆਂ ਵਧਾਈਆਂ

ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਅੱਜ ਆਪਣਾ ਜਨਮਦਿਨ ਮਨਾ ਰਹੇ ਨੇ । ਪੰਜਾਬੀ ਕਲਾਕਾਰ ਵੀ ਪੋਸਟਾਂ ਪਾ ਕੇ ਬੀ ਪਰਾਕ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

image of b praak

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਪ੍ਰੀਤੀ ਜਿੰਟਾ ਦੇ ਗੀਤ ‘Bumbro’ ‘ਤੇ ਕੀਤਾ ਸ਼ਾਨਦਾਰ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਬੀ ਪਰਾਕ ਨੂੰ ਬਰਥਡੇਅ ਵਿਸ਼ ਕੀਤਾ ਹੈ। ਉਨ੍ਹਾਂ ਨੇ ਸੈਲੀਬ੍ਰੇਸ਼ਨ ਦੀਆਂ ਕੁਝ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ।

punjabi singer b praak birthday

ਅਫਸਾਨਾ ਖ਼ਾਨ ਨੇ ਆਪਣੀ ਟੀਮ ਦੇ ਨਾਲ ਮਿਲਕੇ ਬੀ ਪਰਾਕ ਦੇ ਬਰਥਡੇਅ ਨੂੰ ਖ਼ਾਸ ਮਨਾਇਆ ਹੈ। ਬੀ ਪਰਾਕ ਆਪਣੀ ਟੀਮ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆਏ । ਅਫਸਾਨਾ ਖ਼ਾਨ ਹੈਪੀ ਬਰਥਡੇਅ ਸੌਂਗ ਗਾਉਂਦੀ ਹੋਈ ਨਜ਼ਰ ਆਈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਬੀ ਪਰਾਕ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। ਬੀ ਪਰਾਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਆਪਣੀ ਆਵਾਜ਼ ਤੇ ਸੰਗੀਤ ਦਾ ਜਾਦੂ ਬਿਖੇਰ ਚੁੱਕੇ ਨੇ ।

inside pic of b praak birthday

 

 

 

View this post on Instagram

 

A post shared by PTC Punjabi (@ptc.network)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network