ਅਫਸਾਨਾ ਖ਼ਾਨ ਨੇ ਸ਼ੇਅਰ ਕੀਤੀਆਂ ਆਪਣੇ ਬਚਪਨ ਦੀਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Written by  Lajwinder kaur   |  July 07th 2020 06:22 PM  |  Updated: July 07th 2020 06:22 PM

ਅਫਸਾਨਾ ਖ਼ਾਨ ਨੇ ਸ਼ੇਅਰ ਕੀਤੀਆਂ ਆਪਣੇ ਬਚਪਨ ਦੀਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਪੰਜਾਬੀ ਗਾਇਕ ਅਫਸਾਨਾ ਖ਼ਾਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣਾ ਚੰਗਾ ਮੁਕਾਮ ਬਣਾ ਲਿਆ ਹੈ । ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ ।

 

 

View this post on Instagram

 

Jab hum chotte bacche the ??❤️ Next photo ch labho mainu kithe aa aa mai ?

A post shared by Afsana Khan ?? (@itsafsanakhan) on

ਹੋਰ ਵੇਖੋ:ਜਗਦੀਪ ਰੰਧਾਵਾ ‘ਗੁਰੂ ਨਾਨਕ ਮੋਦੀ ਖਾਨਾ’ ਦੇ ਸਾਥ ਦੇਣ ਲਈ ਆਏ ਅੱਗੇ, ਲਾਈਵ ਹੋ ਕੇ ਲੋਕਾਂ ਨੂੰ ਕੀਤਾ ਜਾਗਰੂਕ, ਦੇਖੋ ਵੀਡੀਓ

ਅਫਸਾਨਾ ਖ਼ਾਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਜਿਸ ਕਰਕੇ ਉਹ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਕੁਝ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਫੈਨਜ਼ ਕਮੈਂਟਸ ਕਰਕੇ ਦੱਸ ਰਹੇ ਨੇ ਅਫਸਾਨਾ ਖ਼ਾਨ ਤਸਵੀਰ ‘ਚ ਕਿੱਥੇ ਨੇ ।

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਐਕਟਿਵ ਨੇ । ਹਾਲ ਹੀ ਚ ਉਹ ਆਪਣੇ ਨਵੇਂ ਗੀਤ ਬਜ਼ਾਰ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਈ ਗੀਤ ਗਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network